2 ਕੁਰਿੰਥੀਆਂ 5:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਇਸ ਲਈ ਜੇ ਕੋਈ ਇਨਸਾਨ ਮਸੀਹ ਨਾਲ ਏਕਤਾ ਵਿਚ ਬੱਝਾ ਹੋਇਆ ਹੈ, ਤਾਂ ਉਹ ਨਵੀਂ ਸ੍ਰਿਸ਼ਟੀ ਹੈ;+ ਪੁਰਾਣੀਆਂ ਚੀਜ਼ਾਂ ਖ਼ਤਮ ਹੋ ਚੁੱਕੀਆਂ ਹਨ ਅਤੇ ਦੇਖੋ! ਨਵੀਆਂ ਚੀਜ਼ਾਂ ਹੋਂਦ ਵਿਚ ਆ ਗਈਆਂ ਹਨ। ਅਫ਼ਸੀਆਂ 2:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਅਸੀਂ ਪਰਮੇਸ਼ੁਰ ਦੀ ਸ੍ਰਿਸ਼ਟੀ ਹਾਂ;+ ਮਸੀਹ ਯਿਸੂ ਦੇ ਨਾਲ ਏਕਤਾ+ ਵਿਚ ਹੋਣ ਕਰਕੇ ਸਾਨੂੰ ਚੰਗੇ ਕੰਮ ਕਰਨ ਲਈ ਸ੍ਰਿਸ਼ਟ ਕੀਤਾ ਗਿਆ ਹੈ ਅਤੇ ਇਨ੍ਹਾਂ ਕੰਮਾਂ ਦਾ ਫ਼ੈਸਲਾ ਪਰਮੇਸ਼ੁਰ ਨੇ ਪਹਿਲਾਂ ਹੀ ਕੀਤਾ ਸੀ ਜੋ ਕੰਮ ਅਸੀਂ ਕਰਨੇ ਹਨ।
17 ਇਸ ਲਈ ਜੇ ਕੋਈ ਇਨਸਾਨ ਮਸੀਹ ਨਾਲ ਏਕਤਾ ਵਿਚ ਬੱਝਾ ਹੋਇਆ ਹੈ, ਤਾਂ ਉਹ ਨਵੀਂ ਸ੍ਰਿਸ਼ਟੀ ਹੈ;+ ਪੁਰਾਣੀਆਂ ਚੀਜ਼ਾਂ ਖ਼ਤਮ ਹੋ ਚੁੱਕੀਆਂ ਹਨ ਅਤੇ ਦੇਖੋ! ਨਵੀਆਂ ਚੀਜ਼ਾਂ ਹੋਂਦ ਵਿਚ ਆ ਗਈਆਂ ਹਨ।
10 ਅਸੀਂ ਪਰਮੇਸ਼ੁਰ ਦੀ ਸ੍ਰਿਸ਼ਟੀ ਹਾਂ;+ ਮਸੀਹ ਯਿਸੂ ਦੇ ਨਾਲ ਏਕਤਾ+ ਵਿਚ ਹੋਣ ਕਰਕੇ ਸਾਨੂੰ ਚੰਗੇ ਕੰਮ ਕਰਨ ਲਈ ਸ੍ਰਿਸ਼ਟ ਕੀਤਾ ਗਿਆ ਹੈ ਅਤੇ ਇਨ੍ਹਾਂ ਕੰਮਾਂ ਦਾ ਫ਼ੈਸਲਾ ਪਰਮੇਸ਼ੁਰ ਨੇ ਪਹਿਲਾਂ ਹੀ ਕੀਤਾ ਸੀ ਜੋ ਕੰਮ ਅਸੀਂ ਕਰਨੇ ਹਨ।