-
ਰਸੂਲਾਂ ਦੇ ਕੰਮ 15:1, 2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਫਿਰ ਯਹੂਦਿਯਾ ਤੋਂ ਕੁਝ ਆਦਮੀ ਆਏ ਅਤੇ ਭਰਾਵਾਂ ਨੂੰ ਇਹ ਸਿਖਾਉਣ ਲੱਗ ਪਏ: “ਜੇ ਤੁਸੀਂ ਮੂਸਾ ਦੇ ਕਾਨੂੰਨ ਅਨੁਸਾਰ ਸੁੰਨਤ ਨਹੀਂ ਕਰਾਓਗੇ,+ ਤਾਂ ਤੁਸੀਂ ਬਚਾਏ ਨਹੀਂ ਜਾਓਗੇ।” 2 ਪੌਲੁਸ ਤੇ ਬਰਨਾਬਾਸ ਦਾ ਉਨ੍ਹਾਂ ਨਾਲ ਬਹੁਤ ਝਗੜਾ ਅਤੇ ਬਹਿਸ ਹੋਈ। ਇਸ ਲਈ ਪੌਲੁਸ, ਬਰਨਾਬਾਸ ਤੇ ਹੋਰ ਚੇਲਿਆਂ ਨੂੰ ਇਸ ਮਸਲੇ ਬਾਰੇ ਯਰੂਸ਼ਲਮ+ ਵਿਚ ਰਸੂਲਾਂ ਅਤੇ ਬਜ਼ੁਰਗਾਂ ਨਾਲ ਗੱਲ ਕਰਨ ਲਈ ਘੱਲਿਆ ਗਿਆ।
-