ਰਸੂਲਾਂ ਦੇ ਕੰਮ 16:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਪੌਲੁਸ ਉਸ ਨੂੰ ਸਫ਼ਰ ʼਤੇ ਆਪਣੇ ਨਾਲ ਲਿਜਾਣਾ ਚਾਹੁੰਦਾ ਸੀ। ਪੌਲੁਸ ਨੇ ਉਸ ਨੂੰ ਲਿਜਾ ਕੇ ਉਸ ਦੀ ਸੁੰਨਤ ਕੀਤੀ ਕਿਉਂਕਿ ਉਨ੍ਹਾਂ ਇਲਾਕਿਆਂ ਦੇ ਸਾਰੇ ਯਹੂਦੀ ਜਾਣਦੇ ਸਨ+ ਕਿ ਉਸ ਦਾ ਪਿਤਾ ਯੂਨਾਨੀ ਸੀ।
3 ਪੌਲੁਸ ਉਸ ਨੂੰ ਸਫ਼ਰ ʼਤੇ ਆਪਣੇ ਨਾਲ ਲਿਜਾਣਾ ਚਾਹੁੰਦਾ ਸੀ। ਪੌਲੁਸ ਨੇ ਉਸ ਨੂੰ ਲਿਜਾ ਕੇ ਉਸ ਦੀ ਸੁੰਨਤ ਕੀਤੀ ਕਿਉਂਕਿ ਉਨ੍ਹਾਂ ਇਲਾਕਿਆਂ ਦੇ ਸਾਰੇ ਯਹੂਦੀ ਜਾਣਦੇ ਸਨ+ ਕਿ ਉਸ ਦਾ ਪਿਤਾ ਯੂਨਾਨੀ ਸੀ।