ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਰਸੂਲਾਂ ਦੇ ਕੰਮ 10:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਪਰ ਪਤਰਸ ਨੇ ਉਸ ਨੂੰ ਉਠਾ ਕੇ ਕਿਹਾ: “ਉੱਠ, ਮੈਂ ਵੀ ਤਾਂ ਤੇਰੇ ਵਾਂਗ ਇਨਸਾਨ ਹੀ ਹਾਂ।”+

  • ਰਸੂਲਾਂ ਦੇ ਕੰਮ 10:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਉਸ ਨੇ ਉਨ੍ਹਾਂ ਨੂੰ ਕਿਹਾ: “ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਇਕ ਯਹੂਦੀ ਦਾ ਕਿਸੇ ਹੋਰ ਕੌਮ ਦੇ ਆਦਮੀ ਨਾਲ ਮਿਲਣਾ-ਗਿਲਣਾ ਜਾਂ ਉਸ ਕੋਲ ਜਾਣਾ ਵੀ ਕਾਨੂੰਨ ਦੇ ਖ਼ਿਲਾਫ਼ ਹੈ,+ ਪਰ ਪਰਮੇਸ਼ੁਰ ਨੇ ਮੈਨੂੰ ਦਿਖਾ ਦਿੱਤਾ ਹੈ ਕਿ ਮੈਂ ਕਿਸੇ ਵੀ ਇਨਸਾਨ ਨੂੰ ਭ੍ਰਿਸ਼ਟ ਜਾਂ ਅਸ਼ੁੱਧ ਨਾ ਕਹਾਂ।+

  • ਰਸੂਲਾਂ ਦੇ ਕੰਮ 11:2, 3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਇਸ ਲਈ ਜਦੋਂ ਪਤਰਸ ਯਰੂਸ਼ਲਮ ਨੂੰ ਆਇਆ, ਤਾਂ ਸੁੰਨਤ ਦੀ ਰੀਤ ਦਾ ਸਮਰਥਨ ਕਰਨ ਵਾਲੇ+ ਉਸ ਦੀ ਨੁਕਤਾਚੀਨੀ* ਕਰਦਿਆਂ 3 ਕਹਿਣ ਲੱਗੇ: “ਤੂੰ ਬੇਸੁੰਨਤੇ ਲੋਕਾਂ ਦੇ ਘਰ ਗਿਆ ਅਤੇ ਉਨ੍ਹਾਂ ਨਾਲ ਖਾਧਾ-ਪੀਤਾ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ