-
ਰਸੂਲਾਂ ਦੇ ਕੰਮ 21:20, 21ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
20 ਇਹ ਸਭ ਕੁਝ ਸੁਣ ਕੇ ਉਨ੍ਹਾਂ ਨੇ ਪਰਮੇਸ਼ੁਰ ਦੀ ਮਹਿਮਾ ਕੀਤੀ ਅਤੇ ਉਨ੍ਹਾਂ ਨੇ ਉਸ ਨੂੰ ਕਿਹਾ: “ਭਰਾ, ਤੈਨੂੰ ਪਤਾ ਹੈ ਕਿ ਹਜ਼ਾਰਾਂ ਯਹੂਦੀਆਂ ਨੇ ਯਿਸੂ ਉੱਤੇ ਨਿਹਚਾ ਕੀਤੀ ਹੈ ਅਤੇ ਉਹ ਸਾਰੇ ਜੋਸ਼ ਨਾਲ ਮੂਸਾ ਦੇ ਕਾਨੂੰਨ ਦੀ ਪਾਲਣਾ ਕਰਦੇ ਹਨ।+ 21 ਪਰ ਉਨ੍ਹਾਂ ਨੇ ਤੇਰੇ ਬਾਰੇ ਇਹ ਅਫ਼ਵਾਹ ਸੁਣੀ ਹੈ ਕਿ ਤੂੰ ਗ਼ੈਰ-ਯਹੂਦੀ ਕੌਮਾਂ ਵਿਚ ਵੱਸੇ ਸਾਰੇ ਯਹੂਦੀਆਂ ਨੂੰ ਸਿੱਖਿਆ ਦੇ ਰਿਹਾ ਹੈਂ ਕਿ ਉਹ ਮੂਸਾ ਦੇ ਕਾਨੂੰਨ ਨੂੰ ਤਿਆਗ ਦੇਣ ਅਤੇ ਉਹ ਨਾ ਤਾਂ ਆਪਣੇ ਬੱਚਿਆਂ ਦੀ ਸੁੰਨਤ ਕਰਨ ਅਤੇ ਨਾ ਹੀ ਸਦੀਆਂ ਤੋਂ ਚੱਲਦੇ ਆ ਰਹੇ ਰੀਤੀ-ਰਿਵਾਜਾਂ ਨੂੰ ਮੰਨਣ।+
-