9 ਹੁਣ ਤੁਸੀਂ ਪਰਮੇਸ਼ੁਰ ਨੂੰ ਜਾਣਦੇ ਹੋ ਜਾਂ ਕਹਿ ਲਓ ਕਿ ਪਰਮੇਸ਼ੁਰ ਤੁਹਾਨੂੰ ਜਾਣਦਾ ਹੈ, ਤਾਂ ਫਿਰ ਤੁਸੀਂ ਬੇਕਾਰ ਤੇ ਫ਼ਜ਼ੂਲ ਦੀਆਂ ਬੁਨਿਆਦੀ ਗੱਲਾਂ ਵੱਲ ਵਾਪਸ ਕਿਉਂ ਜਾ ਰਹੇ ਹੋ+ ਅਤੇ ਦੁਬਾਰਾ ਉਨ੍ਹਾਂ ਦੀ ਗ਼ੁਲਾਮੀ ਕਿਉਂ ਕਰਨੀ ਚਾਹੁੰਦੇ ਹੋ?+ 10 ਤੁਸੀਂ, ਬਹੁਤ ਧਿਆਨ ਨਾਲ ਖ਼ਾਸ ਦਿਨ, ਮਹੀਨੇ,+ ਸਮੇਂ ਅਤੇ ਸਾਲ ਮਨਾਉਂਦੇ ਹੋ।