-
ਕੁਲੁੱਸੀਆਂ 3:10, 11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
10 ਅਤੇ ਪਰਮੇਸ਼ੁਰ ਵੱਲੋਂ ਸਿਰਜੇ ਨਵੇਂ ਸੁਭਾਅ* ਨੂੰ ਪਹਿਨ ਲਓ+ ਯਾਨੀ ਸਹੀ ਗਿਆਨ ਲੈ ਕੇ ਆਪਣੇ ਸੁਭਾਅ ਨੂੰ ਪਰਮੇਸ਼ੁਰ ਦੇ ਸਰੂਪ ਅਨੁਸਾਰ ਨਵਾਂ ਬਣਾਉਂਦੇ ਰਹੋ।+ 11 ਨਵੇਂ ਸੁਭਾਅ ਅਨੁਸਾਰ ਨਾ ਕੋਈ ਯੂਨਾਨੀ ਹੈ, ਨਾ ਯਹੂਦੀ, ਨਾ ਸੁੰਨਤ ਕੀਤਾ ਹੋਇਆ, ਨਾ ਬੇਸੁੰਨਤਾ, ਨਾ ਵਿਦੇਸ਼ੀ, ਨਾ ਸਕੂਥੀ,* ਨਾ ਗ਼ੁਲਾਮ ਅਤੇ ਨਾ ਹੀ ਕੋਈ ਆਜ਼ਾਦ ਹੈ, ਪਰ ਮਸੀਹ ਹੀ ਸਭ ਕੁਝ ਹੈ ਅਤੇ ਅਸੀਂ ਸਾਰੇ ਉਸ ਦੇ ਅਧੀਨ ਹਾਂ।+
-