ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੁਲੁੱਸੀਆਂ 2:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਧਿਆਨ ਰੱਖੋ ਕਿ ਕੋਈ ਤੁਹਾਨੂੰ ਦੁਨਿਆਵੀ ਗਿਆਨ ਅਤੇ ਧੋਖਾ ਦੇਣ ਵਾਲੀਆਂ ਖੋਖਲੀਆਂ ਗੱਲਾਂ ਦਾ ਗ਼ੁਲਾਮ ਨਾ ਬਣਾ ਲਵੇ*+ ਜੋ ਇਨਸਾਨਾਂ ਦੇ ਰੀਤਾਂ-ਰਿਵਾਜਾਂ ਅਤੇ ਦੁਨੀਆਂ ਦੇ ਬੁਨਿਆਦੀ ਅਸੂਲਾਂ ਉੱਤੇ ਆਧਾਰਿਤ ਹਨ, ਨਾ ਕਿ ਮਸੀਹ ਦੀਆਂ ਸਿੱਖਿਆਵਾਂ ਉੱਤੇ

  • ਕੁਲੁੱਸੀਆਂ 2:20-22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਜੇ ਤੁਸੀਂ ਦੁਨੀਆਂ ਦੇ ਬੁਨਿਆਦੀ ਅਸੂਲਾਂ ਨੂੰ ਠੁਕਰਾ ਕੇ ਮਸੀਹ ਦੇ ਨਾਲ ਮਰ ਗਏ ਸੀ,+ ਤਾਂ ਫਿਰ ਤੁਸੀਂ ਕਿਉਂ ਅਜੇ ਵੀ ਦੁਨੀਆਂ ਦੇ ਲੋਕਾਂ ਵਾਂਗ ਆਪਣੀ ਜ਼ਿੰਦਗੀ ਜੀ ਰਹੇ ਹੋ ਅਤੇ ਕਿਉਂ ਇਨ੍ਹਾਂ ਫ਼ਰਮਾਨਾਂ ਉੱਤੇ ਚੱਲ ਰਹੇ ਹੋ:+ 21 “ਇਸ ਨੂੰ ਨਾ ਫੜੋ, ਨਾ ਚੱਖੋ ਤੇ ਨਾ ਹੀ ਹੱਥ ਲਾਓ”? 22 ਇਹ ਫ਼ਰਮਾਨ ਉਨ੍ਹਾਂ ਚੀਜ਼ਾਂ ਦੇ ਸੰਬੰਧ ਵਿਚ ਹਨ ਜਿਹੜੀਆਂ ਇਸਤੇਮਾਲ ਕਰਨ ਨਾਲ ਖ਼ਤਮ ਹੋ ਜਾਂਦੀਆਂ ਹਨ ਅਤੇ ਇਹ ਇਨਸਾਨਾਂ ਦੇ ਹੁਕਮਾਂ ਅਤੇ ਸਿੱਖਿਆਵਾਂ ਉੱਤੇ ਆਧਾਰਿਤ ਹਨ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ