ਲੇਵੀਆਂ 19:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 “‘ਤੁਸੀਂ ਆਪਣੇ ਦਿਲ ਵਿਚ ਆਪਣੇ ਭਰਾ ਲਈ ਨਫ਼ਰਤ ਨਾ ਪਾਲ਼ੋ।+ ਤੁਸੀਂ ਆਪਣੇ ਗੁਆਂਢੀ ਨੂੰ ਜ਼ਰੂਰ ਤਾੜਨਾ ਦਿਓ+ ਤਾਂਕਿ ਤੁਸੀਂ ਉਸ ਵਾਂਗ ਪਾਪ ਦੇ ਦੋਸ਼ੀ ਨਾ ਬਣੋ। ਕੁਲੁੱਸੀਆਂ 3:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਜੇ ਕਿਸੇ ਨੇ ਤੁਹਾਨੂੰ ਕਿਸੇ ਗੱਲੋਂ ਨਾਰਾਜ਼ ਕੀਤਾ ਵੀ ਹੈ,+ ਤਾਂ ਵੀ ਤੁਸੀਂ ਇਕ-ਦੂਜੇ ਦੀ ਸਹਿੰਦੇ ਰਹੋ ਅਤੇ ਇਕ-ਦੂਜੇ ਨੂੰ ਦਿਲੋਂ ਮਾਫ਼ ਕਰਦੇ ਰਹੋ।+ ਜਿਵੇਂ ਯਹੋਵਾਹ* ਨੇ ਤੁਹਾਨੂੰ ਦਿਲੋਂ ਮਾਫ਼ ਕੀਤਾ ਹੈ, ਤੁਸੀਂ ਵੀ ਇਸੇ ਤਰ੍ਹਾਂ ਕਰੋ।+
17 “‘ਤੁਸੀਂ ਆਪਣੇ ਦਿਲ ਵਿਚ ਆਪਣੇ ਭਰਾ ਲਈ ਨਫ਼ਰਤ ਨਾ ਪਾਲ਼ੋ।+ ਤੁਸੀਂ ਆਪਣੇ ਗੁਆਂਢੀ ਨੂੰ ਜ਼ਰੂਰ ਤਾੜਨਾ ਦਿਓ+ ਤਾਂਕਿ ਤੁਸੀਂ ਉਸ ਵਾਂਗ ਪਾਪ ਦੇ ਦੋਸ਼ੀ ਨਾ ਬਣੋ।
13 ਜੇ ਕਿਸੇ ਨੇ ਤੁਹਾਨੂੰ ਕਿਸੇ ਗੱਲੋਂ ਨਾਰਾਜ਼ ਕੀਤਾ ਵੀ ਹੈ,+ ਤਾਂ ਵੀ ਤੁਸੀਂ ਇਕ-ਦੂਜੇ ਦੀ ਸਹਿੰਦੇ ਰਹੋ ਅਤੇ ਇਕ-ਦੂਜੇ ਨੂੰ ਦਿਲੋਂ ਮਾਫ਼ ਕਰਦੇ ਰਹੋ।+ ਜਿਵੇਂ ਯਹੋਵਾਹ* ਨੇ ਤੁਹਾਨੂੰ ਦਿਲੋਂ ਮਾਫ਼ ਕੀਤਾ ਹੈ, ਤੁਸੀਂ ਵੀ ਇਸੇ ਤਰ੍ਹਾਂ ਕਰੋ।+