ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 8:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਤੂੰ ਉਸ ਨੂੰ ਆਪਣੇ ਹੱਥਾਂ ਦੀ ਰਚਨਾ ਉੱਤੇ ਅਧਿਕਾਰ ਦਿੱਤਾ;+

      ਤੂੰ ਹਰੇਕ ਚੀਜ਼ ਉਸ ਦੇ ਪੈਰਾਂ ਹੇਠ ਕੀਤੀ:

  • 1 ਕੁਰਿੰਥੀਆਂ 15:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 ਪਰਮੇਸ਼ੁਰ ਨੇ “ਸਾਰੀਆਂ ਚੀਜ਼ਾਂ ਉਸ ਦੇ ਪੈਰਾਂ ਹੇਠ ਕਰ ਦਿੱਤੀਆਂ ਹਨ।”+ ਪਰ ਇਸ ਗੱਲ ਦਾ ਕਿ ‘ਸਾਰੀਆਂ ਚੀਜ਼ਾਂ ਉਸ ਦੇ ਅਧੀਨ ਕੀਤੀਆਂ ਗਈਆਂ ਹਨ,’+ ਇਹ ਮਤਲਬ ਨਹੀਂ ਹੈ ਕਿ ਪਰਮੇਸ਼ੁਰ ਜਿਸ ਨੇ ਸਾਰੀਆਂ ਚੀਜ਼ਾਂ ਉਸ ਦੇ ਅਧੀਨ ਕੀਤੀਆਂ ਹਨ, ਆਪ ਵੀ ਉਸ ਦੇ ਅਧੀਨ ਹੋ ਗਿਆ ਹੈ।+

  • ਇਬਰਾਨੀਆਂ 2:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਤੂੰ ਸਾਰੀਆਂ ਚੀਜ਼ਾਂ ਉਸ ਦੇ ਪੈਰਾਂ ਹੇਠ ਕੀਤੀਆਂ।”+ ਸਾਰੀਆਂ ਚੀਜ਼ਾਂ ਉਸ ਦੇ ਅਧੀਨ ਕਰ ਕੇ+ ਪਰਮੇਸ਼ੁਰ ਨੇ ਅਜਿਹੀ ਕੋਈ ਚੀਜ਼ ਨਹੀਂ ਛੱਡੀ ਜੋ ਉਸ ਦੇ ਅਧੀਨ ਨਹੀਂ ਹੈ।+ ਪਰ ਅਸੀਂ ਅਜੇ ਇਹ ਨਹੀਂ ਦੇਖਦੇ ਕਿ ਸਾਰੀਆਂ ਚੀਜ਼ਾਂ ਉਸ ਦੇ ਅਧੀਨ ਹੋ ਗਈਆਂ ਹਨ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ