ਰੋਮੀਆਂ 12:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਨਾਲੇ ਇਸ ਦੁਨੀਆਂ* ਦੇ ਲੋਕਾਂ ਦੀ ਨਕਲ ਕਰਨੀ* ਛੱਡ ਦਿਓ, ਸਗੋਂ ਆਪਣੇ ਆਪ ਨੂੰ ਪੂਰੀ ਤਰ੍ਹਾਂ ਬਦਲਣ ਲਈ ਆਪਣੀ ਸੋਚ ਨੂੰ ਬਦਲੋ+ ਤਾਂਕਿ ਤੁਸੀਂ ਆਪ ਜਾਂਚ ਕਰ ਕੇ ਦੇਖ ਸਕੋ+ ਕਿ ਪਰਮੇਸ਼ੁਰ ਦੀ ਚੰਗੀ, ਮਨਜ਼ੂਰਯੋਗ ਅਤੇ ਪੂਰੀ ਇੱਛਾ ਕੀ ਹੈ। ਅਫ਼ਸੀਆਂ 4:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਇਸ ਲਈ ਮੈਂ ਪ੍ਰਭੂ ਦੇ ਨਾਂ ʼਤੇ ਤੁਹਾਨੂੰ ਤਾਕੀਦ ਕਰਦਾ ਹਾਂ ਕਿ ਤੁਸੀਂ ਦੁਨੀਆਂ ਦੇ ਲੋਕਾਂ ਵਾਂਗ ਚੱਲਣੋ ਹਟ ਜਾਓ+ ਜਿਹੜੇ ਆਪਣੇ ਮਨ ਦੇ ਖੋਖਲੇ ਵਿਚਾਰਾਂ ਮੁਤਾਬਕ ਚੱਲਦੇ ਹਨ।+
2 ਨਾਲੇ ਇਸ ਦੁਨੀਆਂ* ਦੇ ਲੋਕਾਂ ਦੀ ਨਕਲ ਕਰਨੀ* ਛੱਡ ਦਿਓ, ਸਗੋਂ ਆਪਣੇ ਆਪ ਨੂੰ ਪੂਰੀ ਤਰ੍ਹਾਂ ਬਦਲਣ ਲਈ ਆਪਣੀ ਸੋਚ ਨੂੰ ਬਦਲੋ+ ਤਾਂਕਿ ਤੁਸੀਂ ਆਪ ਜਾਂਚ ਕਰ ਕੇ ਦੇਖ ਸਕੋ+ ਕਿ ਪਰਮੇਸ਼ੁਰ ਦੀ ਚੰਗੀ, ਮਨਜ਼ੂਰਯੋਗ ਅਤੇ ਪੂਰੀ ਇੱਛਾ ਕੀ ਹੈ।
17 ਇਸ ਲਈ ਮੈਂ ਪ੍ਰਭੂ ਦੇ ਨਾਂ ʼਤੇ ਤੁਹਾਨੂੰ ਤਾਕੀਦ ਕਰਦਾ ਹਾਂ ਕਿ ਤੁਸੀਂ ਦੁਨੀਆਂ ਦੇ ਲੋਕਾਂ ਵਾਂਗ ਚੱਲਣੋ ਹਟ ਜਾਓ+ ਜਿਹੜੇ ਆਪਣੇ ਮਨ ਦੇ ਖੋਖਲੇ ਵਿਚਾਰਾਂ ਮੁਤਾਬਕ ਚੱਲਦੇ ਹਨ।+