-
ਅਫ਼ਸੀਆਂ 1:3, 4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਪਰਮੇਸ਼ੁਰ ਦੀ ਮਹਿਮਾ ਹੋਵੇ ਜਿਸ ਨੇ ਸਾਨੂੰ ਮਸੀਹ ਦੇ ਨਾਲ ਏਕਤਾ ਵਿਚ ਹੋਣ ਕਰਕੇ ਪਵਿੱਤਰ ਸ਼ਕਤੀ ਦੁਆਰਾ ਸਵਰਗ ਵਿਚ ਹਰ ਤਰ੍ਹਾਂ ਦੀ ਬਰਕਤ ਦਿੱਤੀ ਹੈ+ 4 ਕਿਉਂਕਿ ਉਸ ਨੇ ਸਾਨੂੰ ਦੁਨੀਆਂ ਦੀ ਨੀਂਹ* ਰੱਖਣ ਤੋਂ ਪਹਿਲਾਂ ਮਸੀਹ ਦੇ ਨਾਲ ਹੋਣ ਲਈ ਚੁਣਿਆ ਸੀ ਤਾਂਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕਰੀਏ ਅਤੇ ਉਸ ਦੀ ਹਜ਼ੂਰੀ ਵਿਚ ਪਵਿੱਤਰ ਤੇ ਬੇਦਾਗ਼+ ਖੜ੍ਹੇ ਹੋਈਏ।
-