ਅਫ਼ਸੀਆਂ 1:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਜਿਸ ਦੇ ਨਾਲ ਅਸੀਂ ਏਕਤਾ ਵਿਚ ਬੱਝੇ ਹੋਏ ਹਾਂ ਅਤੇ ਸਾਨੂੰ ਉਸ ਨਾਲ ਵਾਰਸ ਬਣਾਇਆ ਗਿਆ ਹੈ।+ ਇਸ ਦਾ ਫ਼ੈਸਲਾ ਪਰਮੇਸ਼ੁਰ ਨੇ ਆਪਣੇ ਮਕਸਦ ਮੁਤਾਬਕ ਪਹਿਲਾਂ ਹੀ ਕੀਤਾ ਸੀ। ਉਹ ਆਪਣੀ ਇੱਛਾ ਅਨੁਸਾਰ ਜੋ ਵੀ ਫ਼ੈਸਲਾ ਕਰਦਾ ਹੈ, ਉਸ ਨੂੰ ਪੂਰਾ ਕਰਦਾ ਹੈ।
11 ਜਿਸ ਦੇ ਨਾਲ ਅਸੀਂ ਏਕਤਾ ਵਿਚ ਬੱਝੇ ਹੋਏ ਹਾਂ ਅਤੇ ਸਾਨੂੰ ਉਸ ਨਾਲ ਵਾਰਸ ਬਣਾਇਆ ਗਿਆ ਹੈ।+ ਇਸ ਦਾ ਫ਼ੈਸਲਾ ਪਰਮੇਸ਼ੁਰ ਨੇ ਆਪਣੇ ਮਕਸਦ ਮੁਤਾਬਕ ਪਹਿਲਾਂ ਹੀ ਕੀਤਾ ਸੀ। ਉਹ ਆਪਣੀ ਇੱਛਾ ਅਨੁਸਾਰ ਜੋ ਵੀ ਫ਼ੈਸਲਾ ਕਰਦਾ ਹੈ, ਉਸ ਨੂੰ ਪੂਰਾ ਕਰਦਾ ਹੈ।