ਮੱਤੀ 11:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਮੇਰਾ ਜੂਲਾ ਆਪਣੇ ਮੋਢਿਆਂ ਉੱਤੇ ਰੱਖ ਲਓ ਅਤੇ ਮੇਰੇ ਤੋਂ ਸਿੱਖੋ ਕਿਉਂਕਿ ਮੈਂ ਸੁਭਾਅ ਦਾ ਨਰਮ ਅਤੇ ਮਨ ਦਾ ਹਲੀਮ ਹਾਂ+ ਅਤੇ ਤੁਹਾਨੂੰ ਤਾਜ਼ਗੀ ਮਿਲੇਗੀ। ਰੋਮੀਆਂ 12:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਮੇਰੇ ਉੱਤੇ ਜੋ ਅਪਾਰ ਕਿਰਪਾ ਹੋਈ ਹੈ, ਉਸ ਨੂੰ ਧਿਆਨ ਵਿਚ ਰੱਖਦੇ ਹੋਏ ਮੈਂ ਤੁਹਾਨੂੰ ਹਰ ਇਕ ਨੂੰ ਕਹਿੰਦਾ ਹਾਂ ਕਿ ਤੁਸੀਂ ਆਪਣੇ ਆਪ ਨੂੰ ਲੋੜੋਂ ਵੱਧ ਨਾ ਸਮਝੋ;+ ਪਰ ਤੁਹਾਡੀ ਸੋਚ ਪਰਮੇਸ਼ੁਰ ਦੁਆਰਾ ਦਿੱਤੀ* ਨਿਹਚਾ ਅਨੁਸਾਰ ਹੋਵੇ ਤਾਂਕਿ ਇਹ ਜ਼ਾਹਰ ਹੋ ਜਾਵੇ ਕਿ ਤੁਸੀਂ ਸਮਝਦਾਰ ਹੋ।+ ਫ਼ਿਲਿੱਪੀਆਂ 2:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਲੜਾਈ-ਝਗੜੇ ਦੀ ਭਾਵਨਾ ਨਾਲ+ ਜਾਂ ਹੰਕਾਰ ਵਿਚ ਆ ਕੇ ਕੋਈ ਕੰਮ ਨਾ ਕਰੋ,+ ਸਗੋਂ ਨਿਮਰ* ਬਣ ਕੇ ਦੂਸਰਿਆਂ ਨੂੰ ਆਪਣੇ ਨਾਲੋਂ ਚੰਗੇ ਸਮਝੋ।+ 1 ਪਤਰਸ 5:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਇਸੇ ਤਰ੍ਹਾਂ ਨੌਜਵਾਨੋ, ਵੱਡੀ ਉਮਰ ਦੇ ਭਰਾਵਾਂ* ਦੇ ਅਧੀਨ ਰਹੋ।+ ਪਰ ਤੁਸੀਂ ਸਾਰੇ ਇਕ-ਦੂਸਰੇ ਨਾਲ ਨਿਮਰਤਾ* ਨਾਲ ਪੇਸ਼ ਆਓ ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਵਿਰੋਧ ਕਰਦਾ ਹੈ, ਪਰ ਨਿਮਰ ਲੋਕਾਂ ਉੱਤੇ ਅਪਾਰ ਕਿਰਪਾ ਕਰਦਾ ਹੈ।+
29 ਮੇਰਾ ਜੂਲਾ ਆਪਣੇ ਮੋਢਿਆਂ ਉੱਤੇ ਰੱਖ ਲਓ ਅਤੇ ਮੇਰੇ ਤੋਂ ਸਿੱਖੋ ਕਿਉਂਕਿ ਮੈਂ ਸੁਭਾਅ ਦਾ ਨਰਮ ਅਤੇ ਮਨ ਦਾ ਹਲੀਮ ਹਾਂ+ ਅਤੇ ਤੁਹਾਨੂੰ ਤਾਜ਼ਗੀ ਮਿਲੇਗੀ।
3 ਮੇਰੇ ਉੱਤੇ ਜੋ ਅਪਾਰ ਕਿਰਪਾ ਹੋਈ ਹੈ, ਉਸ ਨੂੰ ਧਿਆਨ ਵਿਚ ਰੱਖਦੇ ਹੋਏ ਮੈਂ ਤੁਹਾਨੂੰ ਹਰ ਇਕ ਨੂੰ ਕਹਿੰਦਾ ਹਾਂ ਕਿ ਤੁਸੀਂ ਆਪਣੇ ਆਪ ਨੂੰ ਲੋੜੋਂ ਵੱਧ ਨਾ ਸਮਝੋ;+ ਪਰ ਤੁਹਾਡੀ ਸੋਚ ਪਰਮੇਸ਼ੁਰ ਦੁਆਰਾ ਦਿੱਤੀ* ਨਿਹਚਾ ਅਨੁਸਾਰ ਹੋਵੇ ਤਾਂਕਿ ਇਹ ਜ਼ਾਹਰ ਹੋ ਜਾਵੇ ਕਿ ਤੁਸੀਂ ਸਮਝਦਾਰ ਹੋ।+
3 ਲੜਾਈ-ਝਗੜੇ ਦੀ ਭਾਵਨਾ ਨਾਲ+ ਜਾਂ ਹੰਕਾਰ ਵਿਚ ਆ ਕੇ ਕੋਈ ਕੰਮ ਨਾ ਕਰੋ,+ ਸਗੋਂ ਨਿਮਰ* ਬਣ ਕੇ ਦੂਸਰਿਆਂ ਨੂੰ ਆਪਣੇ ਨਾਲੋਂ ਚੰਗੇ ਸਮਝੋ।+
5 ਇਸੇ ਤਰ੍ਹਾਂ ਨੌਜਵਾਨੋ, ਵੱਡੀ ਉਮਰ ਦੇ ਭਰਾਵਾਂ* ਦੇ ਅਧੀਨ ਰਹੋ।+ ਪਰ ਤੁਸੀਂ ਸਾਰੇ ਇਕ-ਦੂਸਰੇ ਨਾਲ ਨਿਮਰਤਾ* ਨਾਲ ਪੇਸ਼ ਆਓ ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਵਿਰੋਧ ਕਰਦਾ ਹੈ, ਪਰ ਨਿਮਰ ਲੋਕਾਂ ਉੱਤੇ ਅਪਾਰ ਕਿਰਪਾ ਕਰਦਾ ਹੈ।+