ਰਸੂਲਾਂ ਦੇ ਕੰਮ 20:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਆਪਣਾ ਅਤੇ ਪਰਮੇਸ਼ੁਰ ਦੀਆਂ ਸਾਰੀਆਂ ਭੇਡਾਂ ਦਾ ਧਿਆਨ ਰੱਖੋ+ ਜਿਨ੍ਹਾਂ ਵਿਚ ਪਵਿੱਤਰ ਸ਼ਕਤੀ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ+ ਤਾਂਕਿ ਤੁਸੀਂ ਪਰਮੇਸ਼ੁਰ ਦੀ ਮੰਡਲੀ ਦੀ ਚਰਵਾਹੀ ਕਰੋ+ ਜਿਸ ਨੂੰ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਖ਼ੂਨ ਨਾਲ ਖ਼ਰੀਦਿਆ ਹੈ।+ ਰੋਮੀਆਂ 3:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਪਰਮੇਸ਼ੁਰ ਨੇ ਮਸੀਹ ਦੀ ਕੁਰਬਾਨੀ ਦਿੱਤੀ ਤਾਂਕਿ ਉਸ ਦੇ ਖ਼ੂਨ ʼਤੇ ਨਿਹਚਾ ਕਰ ਕੇ+ ਇਨਸਾਨ ਪਰਮੇਸ਼ੁਰ ਨਾਲ ਸੁਲ੍ਹਾ ਕਰ ਸਕਣ।+ ਇਸ ਤਰ੍ਹਾਂ ਕਰ ਕੇ ਉਸ ਨੇ ਦਿਖਾਇਆ ਕਿ ਜਦੋਂ ਉਸ ਨੇ ਧੀਰਜ ਰੱਖਦੇ ਹੋਏ ਬੀਤੇ ਸਮੇਂ ਵਿਚ ਲੋਕਾਂ ਦੇ ਪਾਪ ਮਾਫ਼ ਕੀਤੇ ਸਨ, ਤਾਂ ਉਹ ਆਪਣੇ ਨਿਆਂ ਦੇ ਅਸੂਲਾਂ ਮੁਤਾਬਕ ਚੱਲਿਆ ਸੀ। ਪ੍ਰਕਾਸ਼ ਦੀ ਕਿਤਾਬ 5:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਅਤੇ ਉਹ ਇਕ ਨਵਾਂ ਗੀਤ ਗਾਉਂਦੇ ਹਨ:+ “ਤੂੰ ਹੀ ਪੱਤਰੀ ਲੈਣ ਅਤੇ ਇਸ ਦੀਆਂ ਮੁਹਰਾਂ ਤੋੜਨ ਦੇ ਕਾਬਲ ਹੈਂ ਕਿਉਂਕਿ ਤੇਰੀ ਕੁਰਬਾਨੀ ਦਿੱਤੀ ਗਈ ਸੀ ਅਤੇ ਤੂੰ ਆਪਣੇ ਖ਼ੂਨ ਨਾਲ ਹਰ ਕਬੀਲੇ, ਭਾਸ਼ਾ, ਨਸਲ ਅਤੇ ਕੌਮ ਵਿੱਚੋਂ+ ਲੋਕਾਂ ਨੂੰ ਪਰਮੇਸ਼ੁਰ ਲਈ ਮੁੱਲ ਲਿਆ+
28 ਆਪਣਾ ਅਤੇ ਪਰਮੇਸ਼ੁਰ ਦੀਆਂ ਸਾਰੀਆਂ ਭੇਡਾਂ ਦਾ ਧਿਆਨ ਰੱਖੋ+ ਜਿਨ੍ਹਾਂ ਵਿਚ ਪਵਿੱਤਰ ਸ਼ਕਤੀ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ+ ਤਾਂਕਿ ਤੁਸੀਂ ਪਰਮੇਸ਼ੁਰ ਦੀ ਮੰਡਲੀ ਦੀ ਚਰਵਾਹੀ ਕਰੋ+ ਜਿਸ ਨੂੰ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਖ਼ੂਨ ਨਾਲ ਖ਼ਰੀਦਿਆ ਹੈ।+
25 ਪਰਮੇਸ਼ੁਰ ਨੇ ਮਸੀਹ ਦੀ ਕੁਰਬਾਨੀ ਦਿੱਤੀ ਤਾਂਕਿ ਉਸ ਦੇ ਖ਼ੂਨ ʼਤੇ ਨਿਹਚਾ ਕਰ ਕੇ+ ਇਨਸਾਨ ਪਰਮੇਸ਼ੁਰ ਨਾਲ ਸੁਲ੍ਹਾ ਕਰ ਸਕਣ।+ ਇਸ ਤਰ੍ਹਾਂ ਕਰ ਕੇ ਉਸ ਨੇ ਦਿਖਾਇਆ ਕਿ ਜਦੋਂ ਉਸ ਨੇ ਧੀਰਜ ਰੱਖਦੇ ਹੋਏ ਬੀਤੇ ਸਮੇਂ ਵਿਚ ਲੋਕਾਂ ਦੇ ਪਾਪ ਮਾਫ਼ ਕੀਤੇ ਸਨ, ਤਾਂ ਉਹ ਆਪਣੇ ਨਿਆਂ ਦੇ ਅਸੂਲਾਂ ਮੁਤਾਬਕ ਚੱਲਿਆ ਸੀ।
9 ਅਤੇ ਉਹ ਇਕ ਨਵਾਂ ਗੀਤ ਗਾਉਂਦੇ ਹਨ:+ “ਤੂੰ ਹੀ ਪੱਤਰੀ ਲੈਣ ਅਤੇ ਇਸ ਦੀਆਂ ਮੁਹਰਾਂ ਤੋੜਨ ਦੇ ਕਾਬਲ ਹੈਂ ਕਿਉਂਕਿ ਤੇਰੀ ਕੁਰਬਾਨੀ ਦਿੱਤੀ ਗਈ ਸੀ ਅਤੇ ਤੂੰ ਆਪਣੇ ਖ਼ੂਨ ਨਾਲ ਹਰ ਕਬੀਲੇ, ਭਾਸ਼ਾ, ਨਸਲ ਅਤੇ ਕੌਮ ਵਿੱਚੋਂ+ ਲੋਕਾਂ ਨੂੰ ਪਰਮੇਸ਼ੁਰ ਲਈ ਮੁੱਲ ਲਿਆ+