1 ਕੁਰਿੰਥੀਆਂ 1:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਭਰਾਵੋ, ਮੈਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ʼਤੇ ਤੁਹਾਨੂੰ ਸਾਰਿਆਂ ਨੂੰ ਤਾਕੀਦ ਕਰਦਾ ਹਾਂ ਕਿ ਤੁਸੀਂ ਸਾਰੇ ਆਪਸ ਵਿਚ ਸਹਿਮਤ ਹੋਵੋ ਅਤੇ ਤੁਹਾਡੇ ਵਿਚ ਫੁੱਟ ਨਾ ਪਈ ਹੋਵੇ,+ ਸਗੋਂ ਤੁਸੀਂ ਪੂਰੀ ਤਰ੍ਹਾਂ ਇਕ ਮਨ ਹੋਵੋ ਅਤੇ ਇੱਕੋ ਜਿਹੀ ਸੋਚ ਰੱਖੋ+ ਕੁਲੁੱਸੀਆਂ 3:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਨਾਲੇ ਮਸੀਹ ਦੀ ਸ਼ਾਂਤੀ ਤੁਹਾਡੇ ਦਿਲਾਂ ਉੱਤੇ ਰਾਜ ਕਰੇ*+ ਕਿਉਂਕਿ ਤੁਹਾਨੂੰ ਇਕ ਸਰੀਰ ਦੇ ਅੰਗ ਹੋਣ ਦੇ ਨਾਤੇ ਇਹ ਸ਼ਾਂਤੀ ਪਾਉਣ ਲਈ ਹੀ ਸੱਦਿਆ ਗਿਆ ਸੀ। ਦਿਖਾਓ ਕਿ ਤੁਸੀਂ ਸ਼ੁਕਰਗੁਜ਼ਾਰ ਹੋ।
10 ਭਰਾਵੋ, ਮੈਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ʼਤੇ ਤੁਹਾਨੂੰ ਸਾਰਿਆਂ ਨੂੰ ਤਾਕੀਦ ਕਰਦਾ ਹਾਂ ਕਿ ਤੁਸੀਂ ਸਾਰੇ ਆਪਸ ਵਿਚ ਸਹਿਮਤ ਹੋਵੋ ਅਤੇ ਤੁਹਾਡੇ ਵਿਚ ਫੁੱਟ ਨਾ ਪਈ ਹੋਵੇ,+ ਸਗੋਂ ਤੁਸੀਂ ਪੂਰੀ ਤਰ੍ਹਾਂ ਇਕ ਮਨ ਹੋਵੋ ਅਤੇ ਇੱਕੋ ਜਿਹੀ ਸੋਚ ਰੱਖੋ+
15 ਨਾਲੇ ਮਸੀਹ ਦੀ ਸ਼ਾਂਤੀ ਤੁਹਾਡੇ ਦਿਲਾਂ ਉੱਤੇ ਰਾਜ ਕਰੇ*+ ਕਿਉਂਕਿ ਤੁਹਾਨੂੰ ਇਕ ਸਰੀਰ ਦੇ ਅੰਗ ਹੋਣ ਦੇ ਨਾਤੇ ਇਹ ਸ਼ਾਂਤੀ ਪਾਉਣ ਲਈ ਹੀ ਸੱਦਿਆ ਗਿਆ ਸੀ। ਦਿਖਾਓ ਕਿ ਤੁਸੀਂ ਸ਼ੁਕਰਗੁਜ਼ਾਰ ਹੋ।