1 ਤਿਮੋਥਿਉਸ 6:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਇਹ ਸੱਚ ਹੈ ਕਿ ਪਰਮੇਸ਼ੁਰ ਦੀ ਭਗਤੀ ਕਰਨ ਨਾਲ ਬਹੁਤ ਫ਼ਾਇਦਾ ਹੁੰਦਾ ਹੈ,+ ਬਸ਼ਰਤੇ ਕਿ ਜੋ ਕੁਝ ਸਾਡੇ ਕੋਲ ਹੈ, ਅਸੀਂ ਉਸੇ ਵਿਚ ਸੰਤੁਸ਼ਟ ਰਹੀਏ। 1 ਤਿਮੋਥਿਉਸ 6:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਇਸ ਲਈ ਜੇ ਸਾਡੇ ਕੋਲ ਰੋਟੀ ਅਤੇ ਕੱਪੜਾ* ਹੈ, ਤਾਂ ਸਾਨੂੰ ਇਸ ਵਿਚ ਸੰਤੁਸ਼ਟ ਰਹਿਣਾ ਚਾਹੀਦਾ ਹੈ।+ ਇਬਰਾਨੀਆਂ 13:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਤੁਸੀਂ ਜ਼ਿੰਦਗੀ ਵਿਚ ਪੈਸੇ ਨਾਲ ਪਿਆਰ ਨਾ ਕਰੋ+ ਅਤੇ ਤੁਹਾਡੇ ਕੋਲ ਜੋ ਵੀ ਹੈ, ਉਸੇ ਵਿਚ ਸੰਤੁਸ਼ਟ ਰਹੋ।+ ਪਰਮੇਸ਼ੁਰ ਨੇ ਕਿਹਾ ਹੈ: “ਮੈਂ ਕਦੀ ਵੀ ਤੈਨੂੰ ਨਹੀਂ ਛੱਡਾਂਗਾ ਅਤੇ ਨਾ ਹੀ ਕਦੀ ਤੈਨੂੰ ਤਿਆਗਾਂਗਾ।”+
6 ਇਹ ਸੱਚ ਹੈ ਕਿ ਪਰਮੇਸ਼ੁਰ ਦੀ ਭਗਤੀ ਕਰਨ ਨਾਲ ਬਹੁਤ ਫ਼ਾਇਦਾ ਹੁੰਦਾ ਹੈ,+ ਬਸ਼ਰਤੇ ਕਿ ਜੋ ਕੁਝ ਸਾਡੇ ਕੋਲ ਹੈ, ਅਸੀਂ ਉਸੇ ਵਿਚ ਸੰਤੁਸ਼ਟ ਰਹੀਏ।
5 ਤੁਸੀਂ ਜ਼ਿੰਦਗੀ ਵਿਚ ਪੈਸੇ ਨਾਲ ਪਿਆਰ ਨਾ ਕਰੋ+ ਅਤੇ ਤੁਹਾਡੇ ਕੋਲ ਜੋ ਵੀ ਹੈ, ਉਸੇ ਵਿਚ ਸੰਤੁਸ਼ਟ ਰਹੋ।+ ਪਰਮੇਸ਼ੁਰ ਨੇ ਕਿਹਾ ਹੈ: “ਮੈਂ ਕਦੀ ਵੀ ਤੈਨੂੰ ਨਹੀਂ ਛੱਡਾਂਗਾ ਅਤੇ ਨਾ ਹੀ ਕਦੀ ਤੈਨੂੰ ਤਿਆਗਾਂਗਾ।”+