12 ਭਰਾਵੋ, ਹੁਣ ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਰੇ ਇਹ ਗੱਲ ਜਾਣ ਲਵੋ ਕਿ ਮੇਰੇ ਨਾਲ ਜੋ ਵੀ ਹੋਇਆ ਹੈ, ਉਸ ਕਰਕੇ ਖ਼ੁਸ਼ ਖ਼ਬਰੀ ਦਾ ਹੋਰ ਵੀ ਜ਼ਿਆਦਾ ਪ੍ਰਚਾਰ ਹੋਇਆ ਹੈ 13 ਅਤੇ ਰੋਮੀ ਸਮਰਾਟ ਦੇ ਸਾਰੇ ਅੰਗ-ਰੱਖਿਅਕਾਂ ਨੂੰ ਅਤੇ ਹੋਰ ਸਾਰੇ ਲੋਕਾਂ ਨੂੰ ਪਤਾ ਲੱਗ ਗਿਆ ਹੈ+ ਕਿ ਮੈਂ ਮਸੀਹ ਦੀ ਖ਼ਾਤਰ ਕੈਦ ਵਿਚ ਹਾਂ।+