ਰੋਮੀਆਂ 14:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਜੇ ਅਸੀਂ ਜੀਉਂਦੇ ਹਾਂ, ਤਾਂ ਯਹੋਵਾਹ* ਲਈ ਜੀਉਂਦੇ ਹਾਂ+ ਅਤੇ ਜੇ ਅਸੀਂ ਮਰਦੇ ਹਾਂ, ਤਾਂ ਯਹੋਵਾਹ* ਲਈ ਮਰਦੇ ਹਾਂ। ਇਸ ਲਈ ਭਾਵੇਂ ਅਸੀਂ ਜੀਉਂਦੇ ਰਹੀਏ ਜਾਂ ਮਰੀਏ, ਅਸੀਂ ਯਹੋਵਾਹ* ਦੇ ਹੀ ਹਾਂ।+ 1 ਪਤਰਸ 4:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਪਰ ਜੇ ਕੋਈ ਮਸੀਹੀ ਹੋਣ ਕਰਕੇ ਦੁੱਖ ਝੱਲਦਾ ਹੈ, ਤਾਂ ਉਹ ਸ਼ਰਮਿੰਦਗੀ ਮਹਿਸੂਸ ਨਾ ਕਰੇ,+ ਸਗੋਂ ਮਸੀਹੀ ਦੇ ਤੌਰ ਤੇ ਆਪਣੀ ਜ਼ਿੰਦਗੀ ਬਤੀਤ ਕਰ ਕੇ ਪਰਮੇਸ਼ੁਰ ਦੀ ਮਹਿਮਾ ਕਰਦਾ ਰਹੇ।
8 ਜੇ ਅਸੀਂ ਜੀਉਂਦੇ ਹਾਂ, ਤਾਂ ਯਹੋਵਾਹ* ਲਈ ਜੀਉਂਦੇ ਹਾਂ+ ਅਤੇ ਜੇ ਅਸੀਂ ਮਰਦੇ ਹਾਂ, ਤਾਂ ਯਹੋਵਾਹ* ਲਈ ਮਰਦੇ ਹਾਂ। ਇਸ ਲਈ ਭਾਵੇਂ ਅਸੀਂ ਜੀਉਂਦੇ ਰਹੀਏ ਜਾਂ ਮਰੀਏ, ਅਸੀਂ ਯਹੋਵਾਹ* ਦੇ ਹੀ ਹਾਂ।+
16 ਪਰ ਜੇ ਕੋਈ ਮਸੀਹੀ ਹੋਣ ਕਰਕੇ ਦੁੱਖ ਝੱਲਦਾ ਹੈ, ਤਾਂ ਉਹ ਸ਼ਰਮਿੰਦਗੀ ਮਹਿਸੂਸ ਨਾ ਕਰੇ,+ ਸਗੋਂ ਮਸੀਹੀ ਦੇ ਤੌਰ ਤੇ ਆਪਣੀ ਜ਼ਿੰਦਗੀ ਬਤੀਤ ਕਰ ਕੇ ਪਰਮੇਸ਼ੁਰ ਦੀ ਮਹਿਮਾ ਕਰਦਾ ਰਹੇ।