1 ਥੱਸਲੁਨੀਕੀਆਂ 4:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਜੇ ਸਾਨੂੰ ਨਿਹਚਾ ਹੈ ਕਿ ਯਿਸੂ ਮਰਿਆ ਅਤੇ ਦੁਬਾਰਾ ਜੀਉਂਦਾ ਹੋਇਆ ਸੀ,+ ਤਾਂ ਸਾਨੂੰ ਇਹ ਵੀ ਨਿਹਚਾ ਹੈ ਕਿ ਜਿਹੜੇ ਲੋਕ ਯਿਸੂ ਪ੍ਰਤੀ ਵਫ਼ਾਦਾਰ ਰਹਿੰਦਿਆਂ ਮੌਤ ਦੀ ਨੀਂਦ ਸੌਂ ਗਏ ਹਨ, ਉਨ੍ਹਾਂ ਨੂੰ ਵੀ ਪਰਮੇਸ਼ੁਰ ਜੀਉਂਦਾ ਕਰ ਕੇ ਮਸੀਹ ਦੇ ਨਾਲ ਮਿਲਾਵੇਗਾ।+ 2 ਤਿਮੋਥਿਉਸ 4:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਹੁਣ ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ।+ ਸਹੀ ਨਿਆਂ ਕਰਨ ਵਾਲਾ ਪ੍ਰਭੂ+ ਮੈਨੂੰ ਇਹ ਇਨਾਮ ਨਿਆਂ ਦੇ ਦਿਨ ਦੇਵੇਗਾ।+ ਪਰ ਸਿਰਫ਼ ਮੈਨੂੰ ਹੀ ਨਹੀਂ, ਸਗੋਂ ਉਨ੍ਹਾਂ ਸਾਰਿਆਂ ਨੂੰ ਵੀ ਦੇਵੇਗਾ ਜਿਹੜੇ ਉਸ ਦੇ ਪ੍ਰਗਟ ਹੋਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਪ੍ਰਕਾਸ਼ ਦੀ ਕਿਤਾਬ 14:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਮੈਂ ਸਵਰਗੋਂ ਇਕ ਆਵਾਜ਼ ਸੁਣੀ ਜਿਸ ਨੇ ਕਿਹਾ: “ਲਿਖ, ਖ਼ੁਸ਼ ਹਨ ਉਹ ਜਿਹੜੇ ਇਸ ਸਮੇਂ ਤੋਂ ਪ੍ਰਭੂ ਨਾਲ ਏਕਤਾ ਵਿਚ ਬੱਝੇ ਹੋਏ ਮਰਦੇ ਹਨ।+ ਜੀ ਹਾਂ, ਪਵਿੱਤਰ ਸ਼ਕਤੀ ਕਹਿੰਦੀ ਹੈ ਕਿ ਉਨ੍ਹਾਂ ਨੂੰ ਆਪਣੇ ਕੰਮਾਂ ਤੋਂ ਆਰਾਮ ਕਰਨ ਦਿਓ ਕਿਉਂਕਿ ਉਨ੍ਹਾਂ ਦੇ ਕੰਮ ਉਨ੍ਹਾਂ ਦੇ ਨਾਲ ਜਾਣਗੇ।”
14 ਜੇ ਸਾਨੂੰ ਨਿਹਚਾ ਹੈ ਕਿ ਯਿਸੂ ਮਰਿਆ ਅਤੇ ਦੁਬਾਰਾ ਜੀਉਂਦਾ ਹੋਇਆ ਸੀ,+ ਤਾਂ ਸਾਨੂੰ ਇਹ ਵੀ ਨਿਹਚਾ ਹੈ ਕਿ ਜਿਹੜੇ ਲੋਕ ਯਿਸੂ ਪ੍ਰਤੀ ਵਫ਼ਾਦਾਰ ਰਹਿੰਦਿਆਂ ਮੌਤ ਦੀ ਨੀਂਦ ਸੌਂ ਗਏ ਹਨ, ਉਨ੍ਹਾਂ ਨੂੰ ਵੀ ਪਰਮੇਸ਼ੁਰ ਜੀਉਂਦਾ ਕਰ ਕੇ ਮਸੀਹ ਦੇ ਨਾਲ ਮਿਲਾਵੇਗਾ।+
8 ਹੁਣ ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ।+ ਸਹੀ ਨਿਆਂ ਕਰਨ ਵਾਲਾ ਪ੍ਰਭੂ+ ਮੈਨੂੰ ਇਹ ਇਨਾਮ ਨਿਆਂ ਦੇ ਦਿਨ ਦੇਵੇਗਾ।+ ਪਰ ਸਿਰਫ਼ ਮੈਨੂੰ ਹੀ ਨਹੀਂ, ਸਗੋਂ ਉਨ੍ਹਾਂ ਸਾਰਿਆਂ ਨੂੰ ਵੀ ਦੇਵੇਗਾ ਜਿਹੜੇ ਉਸ ਦੇ ਪ੍ਰਗਟ ਹੋਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।
13 ਮੈਂ ਸਵਰਗੋਂ ਇਕ ਆਵਾਜ਼ ਸੁਣੀ ਜਿਸ ਨੇ ਕਿਹਾ: “ਲਿਖ, ਖ਼ੁਸ਼ ਹਨ ਉਹ ਜਿਹੜੇ ਇਸ ਸਮੇਂ ਤੋਂ ਪ੍ਰਭੂ ਨਾਲ ਏਕਤਾ ਵਿਚ ਬੱਝੇ ਹੋਏ ਮਰਦੇ ਹਨ।+ ਜੀ ਹਾਂ, ਪਵਿੱਤਰ ਸ਼ਕਤੀ ਕਹਿੰਦੀ ਹੈ ਕਿ ਉਨ੍ਹਾਂ ਨੂੰ ਆਪਣੇ ਕੰਮਾਂ ਤੋਂ ਆਰਾਮ ਕਰਨ ਦਿਓ ਕਿਉਂਕਿ ਉਨ੍ਹਾਂ ਦੇ ਕੰਮ ਉਨ੍ਹਾਂ ਦੇ ਨਾਲ ਜਾਣਗੇ।”