1 ਕੁਰਿੰਥੀਆਂ 1:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਭਰਾਵੋ, ਮੈਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ʼਤੇ ਤੁਹਾਨੂੰ ਸਾਰਿਆਂ ਨੂੰ ਤਾਕੀਦ ਕਰਦਾ ਹਾਂ ਕਿ ਤੁਸੀਂ ਸਾਰੇ ਆਪਸ ਵਿਚ ਸਹਿਮਤ ਹੋਵੋ ਅਤੇ ਤੁਹਾਡੇ ਵਿਚ ਫੁੱਟ ਨਾ ਪਈ ਹੋਵੇ,+ ਸਗੋਂ ਤੁਸੀਂ ਪੂਰੀ ਤਰ੍ਹਾਂ ਇਕ ਮਨ ਹੋਵੋ ਅਤੇ ਇੱਕੋ ਜਿਹੀ ਸੋਚ ਰੱਖੋ+ 2 ਕੁਰਿੰਥੀਆਂ 13:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਅਖ਼ੀਰ ਵਿਚ, ਭਰਾਵੋ, ਮੈਂ ਤੁਹਾਨੂੰ ਹੱਲਾਸ਼ੇਰੀ ਦਿੰਦਾ ਹਾਂ ਕਿ ਤੁਸੀਂ ਹਮੇਸ਼ਾ ਖ਼ੁਸ਼ ਰਹੋ, ਆਪਣੇ ਆਪ ਨੂੰ ਸੁਧਾਰਦੇ ਰਹੋ, ਦਿਲਾਸਾ ਪਾਉਂਦੇ ਰਹੋ,+ ਇੱਕੋ ਜਿਹੀ ਸੋਚ ਰੱਖੋ+ ਅਤੇ ਸ਼ਾਂਤੀ ਨਾਲ ਰਹੋ।+ ਪਿਆਰ ਤੇ ਸ਼ਾਂਤੀ ਦਾ ਪਰਮੇਸ਼ੁਰ+ ਤੁਹਾਡੇ ਨਾਲ ਹੋਵੇਗਾ। 1 ਪਤਰਸ 3:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਅਖ਼ੀਰ ਵਿਚ, ਤੁਸੀਂ ਸਾਰੇ ਜਣੇ ਇੱਕੋ ਜਿਹੀ ਸੋਚ ਰੱਖੋ,+ ਦੁੱਖਾਂ ਵਿਚ ਇਕ-ਦੂਜੇ ਦਾ ਸਾਥ ਦਿਓ, ਭਰਾਵਾਂ ਵਾਂਗ ਪਿਆਰ ਕਰੋ, ਇਕ-ਦੂਜੇ ਲਈ ਹਮਦਰਦੀ ਦਿਖਾਓ+ ਅਤੇ ਨਿਮਰ ਬਣੋ।+
10 ਭਰਾਵੋ, ਮੈਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ʼਤੇ ਤੁਹਾਨੂੰ ਸਾਰਿਆਂ ਨੂੰ ਤਾਕੀਦ ਕਰਦਾ ਹਾਂ ਕਿ ਤੁਸੀਂ ਸਾਰੇ ਆਪਸ ਵਿਚ ਸਹਿਮਤ ਹੋਵੋ ਅਤੇ ਤੁਹਾਡੇ ਵਿਚ ਫੁੱਟ ਨਾ ਪਈ ਹੋਵੇ,+ ਸਗੋਂ ਤੁਸੀਂ ਪੂਰੀ ਤਰ੍ਹਾਂ ਇਕ ਮਨ ਹੋਵੋ ਅਤੇ ਇੱਕੋ ਜਿਹੀ ਸੋਚ ਰੱਖੋ+
11 ਅਖ਼ੀਰ ਵਿਚ, ਭਰਾਵੋ, ਮੈਂ ਤੁਹਾਨੂੰ ਹੱਲਾਸ਼ੇਰੀ ਦਿੰਦਾ ਹਾਂ ਕਿ ਤੁਸੀਂ ਹਮੇਸ਼ਾ ਖ਼ੁਸ਼ ਰਹੋ, ਆਪਣੇ ਆਪ ਨੂੰ ਸੁਧਾਰਦੇ ਰਹੋ, ਦਿਲਾਸਾ ਪਾਉਂਦੇ ਰਹੋ,+ ਇੱਕੋ ਜਿਹੀ ਸੋਚ ਰੱਖੋ+ ਅਤੇ ਸ਼ਾਂਤੀ ਨਾਲ ਰਹੋ।+ ਪਿਆਰ ਤੇ ਸ਼ਾਂਤੀ ਦਾ ਪਰਮੇਸ਼ੁਰ+ ਤੁਹਾਡੇ ਨਾਲ ਹੋਵੇਗਾ।
8 ਅਖ਼ੀਰ ਵਿਚ, ਤੁਸੀਂ ਸਾਰੇ ਜਣੇ ਇੱਕੋ ਜਿਹੀ ਸੋਚ ਰੱਖੋ,+ ਦੁੱਖਾਂ ਵਿਚ ਇਕ-ਦੂਜੇ ਦਾ ਸਾਥ ਦਿਓ, ਭਰਾਵਾਂ ਵਾਂਗ ਪਿਆਰ ਕਰੋ, ਇਕ-ਦੂਜੇ ਲਈ ਹਮਦਰਦੀ ਦਿਖਾਓ+ ਅਤੇ ਨਿਮਰ ਬਣੋ।+