ਯੂਹੰਨਾ 10:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਪਿਤਾ ਮੈਨੂੰ ਪਿਆਰ ਕਰਦਾ ਹੈ+ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ+ ਤਾਂਕਿ ਮੈਂ ਇਸ ਨੂੰ ਦੁਬਾਰਾ ਪਾ ਲਵਾਂ। ਇਬਰਾਨੀਆਂ 2:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਪਰ ਅਸੀਂ ਇਹ ਜ਼ਰੂਰ ਦੇਖਦੇ ਹਾਂ ਕਿ ਯਿਸੂ, ਜਿਸ ਨੂੰ ਦੂਤਾਂ ਨਾਲੋਂ ਥੋੜ੍ਹਾ ਜਿਹਾ ਨੀਵਾਂ ਕੀਤਾ ਗਿਆ ਸੀ,+ ਦੇ ਸਿਰ ʼਤੇ ਮਹਿਮਾ ਅਤੇ ਆਦਰ ਦਾ ਮੁਕਟ ਰੱਖਿਆ ਗਿਆ ਹੈ ਕਿਉਂਕਿ ਉਸ ਨੇ ਮਰਨ ਤਕ ਦੁੱਖ ਝੱਲੇ+ ਅਤੇ ਪਰਮੇਸ਼ੁਰ ਦੀ ਅਪਾਰ ਕਿਰਪਾ ਸਦਕਾ ਉਸ ਨੇ ਸਾਰਿਆਂ ਵਾਸਤੇ ਮੌਤ ਦਾ ਸੁਆਦ ਚੱਖਿਆ।+ ਇਬਰਾਨੀਆਂ 5:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਭਾਵੇਂ ਉਹ ਪਰਮੇਸ਼ੁਰ ਦਾ ਪੁੱਤਰ ਸੀ, ਫਿਰ ਵੀ ਉਸ ਨੇ ਜਿਹੜੇ ਦੁੱਖ ਝੱਲੇ, ਉਨ੍ਹਾਂ ਤੋਂ ਆਗਿਆਕਾਰੀ ਸਿੱਖੀ।+
9 ਪਰ ਅਸੀਂ ਇਹ ਜ਼ਰੂਰ ਦੇਖਦੇ ਹਾਂ ਕਿ ਯਿਸੂ, ਜਿਸ ਨੂੰ ਦੂਤਾਂ ਨਾਲੋਂ ਥੋੜ੍ਹਾ ਜਿਹਾ ਨੀਵਾਂ ਕੀਤਾ ਗਿਆ ਸੀ,+ ਦੇ ਸਿਰ ʼਤੇ ਮਹਿਮਾ ਅਤੇ ਆਦਰ ਦਾ ਮੁਕਟ ਰੱਖਿਆ ਗਿਆ ਹੈ ਕਿਉਂਕਿ ਉਸ ਨੇ ਮਰਨ ਤਕ ਦੁੱਖ ਝੱਲੇ+ ਅਤੇ ਪਰਮੇਸ਼ੁਰ ਦੀ ਅਪਾਰ ਕਿਰਪਾ ਸਦਕਾ ਉਸ ਨੇ ਸਾਰਿਆਂ ਵਾਸਤੇ ਮੌਤ ਦਾ ਸੁਆਦ ਚੱਖਿਆ।+