ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 4:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  4 ਹੇ ਯਹੂਦਾਹ ਦੇ ਲੋਕੋ ਅਤੇ ਯਰੂਸ਼ਲਮ ਦੇ ਵਾਸੀਓ,

      ਆਪਣੀ ਸੁੰਨਤ ਕਰਾਓ ਅਤੇ ਯਹੋਵਾਹ ਦੇ ਅਧੀਨ ਹੋਵੋ,

      ਆਪਣੇ ਦਿਲਾਂ ਦੀ ਸੁੰਨਤ ਕਰਾਓ+

      ਤਾਂਕਿ ਤੁਹਾਡੇ ਬੁਰੇ ਕੰਮਾਂ ਕਰਕੇ ਮੇਰੇ ਗੁੱਸੇ ਦੀ ਅੱਗ ਨਾ ਭੜਕੇ

      ਜਿਸ ਨੂੰ ਕੋਈ ਬੁਝਾ ਨਹੀਂ ਸਕੇਗਾ।”+

  • ਰੋਮੀਆਂ 2:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਪਰ ਅਸਲੀ ਯਹੂਦੀ ਉਹ ਹੈ ਜਿਹੜਾ ਅੰਦਰੋਂ ਯਹੂਦੀ ਹੈ+ ਅਤੇ ਅਸਲੀ ਸੁੰਨਤ ਦਿਲ ਦੀ ਸੁੰਨਤ ਹੈ+ ਜਿਹੜੀ ਪਵਿੱਤਰ ਸ਼ਕਤੀ ਅਨੁਸਾਰ ਹੈ, ਨਾ ਕਿ ਲਿਖਤੀ ਕਾਨੂੰਨ ਅਨੁਸਾਰ।+ ਇਹੋ ਜਿਹੇ ਇਨਸਾਨ ਦੀ ਵਡਿਆਈ ਲੋਕ ਨਹੀਂ, ਸਗੋਂ ਪਰਮੇਸ਼ੁਰ ਕਰਦਾ ਹੈ।+

  • ਕੁਲੁੱਸੀਆਂ 2:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਉਸ ਨਾਲ ਰਿਸ਼ਤਾ ਹੋਣ ਕਰਕੇ ਤੁਹਾਡੀ ਸੁੰਨਤ ਵੀ ਹੋਈ, ਪਰ ਇਨਸਾਨੀ ਹੱਥਾਂ ਨਾਲ ਨਹੀਂ, ਸਗੋਂ ਪਾਪੀ ਸਰੀਰ ਦੇ ਕੰਮਾਂ ਦਾ ਤਿਆਗ ਕਰਨ ਨਾਲ ਤੁਹਾਡੀ ਸੁੰਨਤ ਹੋਈ,+ ਜਿਵੇਂ ਮਸੀਹ ਦੇ ਸੇਵਕਾਂ ਦੀ ਹੋਣੀ ਚਾਹੀਦੀ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ