2 ਤਿਮੋਥਿਉਸ 4:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਹੁਣ ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ।+ ਸਹੀ ਨਿਆਂ ਕਰਨ ਵਾਲਾ ਪ੍ਰਭੂ+ ਮੈਨੂੰ ਇਹ ਇਨਾਮ ਨਿਆਂ ਦੇ ਦਿਨ ਦੇਵੇਗਾ।+ ਪਰ ਸਿਰਫ਼ ਮੈਨੂੰ ਹੀ ਨਹੀਂ, ਸਗੋਂ ਉਨ੍ਹਾਂ ਸਾਰਿਆਂ ਨੂੰ ਵੀ ਦੇਵੇਗਾ ਜਿਹੜੇ ਉਸ ਦੇ ਪ੍ਰਗਟ ਹੋਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਇਬਰਾਨੀਆਂ 12:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਤਾਂ ਫਿਰ, ਕਿਉਂਕਿ ਸਾਨੂੰ ਗਵਾਹਾਂ ਦੇ ਇੰਨੇ ਵੱਡੇ ਬੱਦਲ ਨੇ ਘੇਰਿਆ ਹੋਇਆ ਹੈ, ਇਸ ਲਈ ਆਓ ਆਪਾਂ ਵੀ ਹਰ ਬੋਝ ਅਤੇ ਉਸ ਪਾਪ ਨੂੰ ਜਿਹੜਾ ਸਾਨੂੰ ਆਸਾਨੀ ਨਾਲ ਫਸਾ ਲੈਂਦਾ ਹੈ, ਆਪਣੇ ਉੱਪਰੋਂ ਲਾਹ ਕੇ ਸੁੱਟ ਦੇਈਏ+ ਅਤੇ ਧੀਰਜ ਨਾਲ ਉਸ ਦੌੜ ਵਿਚ ਦੌੜਦੇ ਰਹੀਏ ਜੋ ਸਾਡੇ ਸਾਮ੍ਹਣੇ ਹੈ+
8 ਹੁਣ ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ।+ ਸਹੀ ਨਿਆਂ ਕਰਨ ਵਾਲਾ ਪ੍ਰਭੂ+ ਮੈਨੂੰ ਇਹ ਇਨਾਮ ਨਿਆਂ ਦੇ ਦਿਨ ਦੇਵੇਗਾ।+ ਪਰ ਸਿਰਫ਼ ਮੈਨੂੰ ਹੀ ਨਹੀਂ, ਸਗੋਂ ਉਨ੍ਹਾਂ ਸਾਰਿਆਂ ਨੂੰ ਵੀ ਦੇਵੇਗਾ ਜਿਹੜੇ ਉਸ ਦੇ ਪ੍ਰਗਟ ਹੋਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।
12 ਤਾਂ ਫਿਰ, ਕਿਉਂਕਿ ਸਾਨੂੰ ਗਵਾਹਾਂ ਦੇ ਇੰਨੇ ਵੱਡੇ ਬੱਦਲ ਨੇ ਘੇਰਿਆ ਹੋਇਆ ਹੈ, ਇਸ ਲਈ ਆਓ ਆਪਾਂ ਵੀ ਹਰ ਬੋਝ ਅਤੇ ਉਸ ਪਾਪ ਨੂੰ ਜਿਹੜਾ ਸਾਨੂੰ ਆਸਾਨੀ ਨਾਲ ਫਸਾ ਲੈਂਦਾ ਹੈ, ਆਪਣੇ ਉੱਪਰੋਂ ਲਾਹ ਕੇ ਸੁੱਟ ਦੇਈਏ+ ਅਤੇ ਧੀਰਜ ਨਾਲ ਉਸ ਦੌੜ ਵਿਚ ਦੌੜਦੇ ਰਹੀਏ ਜੋ ਸਾਡੇ ਸਾਮ੍ਹਣੇ ਹੈ+