ਯੂਹੰਨਾ 18:36 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 36 ਯਿਸੂ ਨੇ ਜਵਾਬ ਦਿੱਤਾ:+ “ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ।+ ਜੇ ਮੇਰਾ ਰਾਜ ਇਸ ਦੁਨੀਆਂ ਦਾ ਹੁੰਦਾ, ਤਾਂ ਮੇਰੇ ਸੇਵਾਦਾਰ ਲੜਦੇ ਤਾਂਕਿ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ।+ ਪਰ ਸੱਚ ਤਾਂ ਇਹ ਹੈ ਕਿ ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ।” ਅਫ਼ਸੀਆਂ 2:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਇਸ ਤੋਂ ਇਲਾਵਾ, ਮਸੀਹ ਯਿਸੂ ਨਾਲ ਏਕਤਾ ਵਿਚ ਹੋਣ ਕਰਕੇ ਪਰਮੇਸ਼ੁਰ ਨੇ ਸਾਨੂੰ ਜੀਉਂਦਾ ਕੀਤਾ+ ਅਤੇ ਸਵਰਗ ਵਿਚ ਉਸ ਨਾਲ ਬਿਠਾਇਆ ਕੁਲੁੱਸੀਆਂ 3:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਪਰ ਜੇ ਤੁਹਾਨੂੰ ਮਸੀਹ ਦੇ ਨਾਲ ਜੀਉਂਦਾ ਕੀਤਾ ਗਿਆ ਸੀ,+ ਤਾਂ ਸਵਰਗ ਦੀਆਂ ਗੱਲਾਂ ਪਿੱਛੇ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਹੱਥ ਬੈਠਾ ਹੋਇਆ ਹੈ।+
36 ਯਿਸੂ ਨੇ ਜਵਾਬ ਦਿੱਤਾ:+ “ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ।+ ਜੇ ਮੇਰਾ ਰਾਜ ਇਸ ਦੁਨੀਆਂ ਦਾ ਹੁੰਦਾ, ਤਾਂ ਮੇਰੇ ਸੇਵਾਦਾਰ ਲੜਦੇ ਤਾਂਕਿ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ।+ ਪਰ ਸੱਚ ਤਾਂ ਇਹ ਹੈ ਕਿ ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ।”
6 ਇਸ ਤੋਂ ਇਲਾਵਾ, ਮਸੀਹ ਯਿਸੂ ਨਾਲ ਏਕਤਾ ਵਿਚ ਹੋਣ ਕਰਕੇ ਪਰਮੇਸ਼ੁਰ ਨੇ ਸਾਨੂੰ ਜੀਉਂਦਾ ਕੀਤਾ+ ਅਤੇ ਸਵਰਗ ਵਿਚ ਉਸ ਨਾਲ ਬਿਠਾਇਆ
3 ਪਰ ਜੇ ਤੁਹਾਨੂੰ ਮਸੀਹ ਦੇ ਨਾਲ ਜੀਉਂਦਾ ਕੀਤਾ ਗਿਆ ਸੀ,+ ਤਾਂ ਸਵਰਗ ਦੀਆਂ ਗੱਲਾਂ ਪਿੱਛੇ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਹੱਥ ਬੈਠਾ ਹੋਇਆ ਹੈ।+