1 ਕੁਰਿੰਥੀਆਂ 15:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਪਰਮੇਸ਼ੁਰ ਨੇ “ਸਾਰੀਆਂ ਚੀਜ਼ਾਂ ਉਸ ਦੇ ਪੈਰਾਂ ਹੇਠ ਕਰ ਦਿੱਤੀਆਂ ਹਨ।”+ ਪਰ ਇਸ ਗੱਲ ਦਾ ਕਿ ‘ਸਾਰੀਆਂ ਚੀਜ਼ਾਂ ਉਸ ਦੇ ਅਧੀਨ ਕੀਤੀਆਂ ਗਈਆਂ ਹਨ,’+ ਇਹ ਮਤਲਬ ਨਹੀਂ ਹੈ ਕਿ ਪਰਮੇਸ਼ੁਰ ਜਿਸ ਨੇ ਸਾਰੀਆਂ ਚੀਜ਼ਾਂ ਉਸ ਦੇ ਅਧੀਨ ਕੀਤੀਆਂ ਹਨ, ਆਪ ਵੀ ਉਸ ਦੇ ਅਧੀਨ ਹੋ ਗਿਆ ਹੈ।+ ਇਬਰਾਨੀਆਂ 2:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਤੂੰ ਸਾਰੀਆਂ ਚੀਜ਼ਾਂ ਉਸ ਦੇ ਪੈਰਾਂ ਹੇਠ ਕੀਤੀਆਂ।”+ ਸਾਰੀਆਂ ਚੀਜ਼ਾਂ ਉਸ ਦੇ ਅਧੀਨ ਕਰ ਕੇ+ ਪਰਮੇਸ਼ੁਰ ਨੇ ਅਜਿਹੀ ਕੋਈ ਚੀਜ਼ ਨਹੀਂ ਛੱਡੀ ਜੋ ਉਸ ਦੇ ਅਧੀਨ ਨਹੀਂ ਹੈ।+ ਪਰ ਅਸੀਂ ਅਜੇ ਇਹ ਨਹੀਂ ਦੇਖਦੇ ਕਿ ਸਾਰੀਆਂ ਚੀਜ਼ਾਂ ਉਸ ਦੇ ਅਧੀਨ ਹੋ ਗਈਆਂ ਹਨ।+
27 ਪਰਮੇਸ਼ੁਰ ਨੇ “ਸਾਰੀਆਂ ਚੀਜ਼ਾਂ ਉਸ ਦੇ ਪੈਰਾਂ ਹੇਠ ਕਰ ਦਿੱਤੀਆਂ ਹਨ।”+ ਪਰ ਇਸ ਗੱਲ ਦਾ ਕਿ ‘ਸਾਰੀਆਂ ਚੀਜ਼ਾਂ ਉਸ ਦੇ ਅਧੀਨ ਕੀਤੀਆਂ ਗਈਆਂ ਹਨ,’+ ਇਹ ਮਤਲਬ ਨਹੀਂ ਹੈ ਕਿ ਪਰਮੇਸ਼ੁਰ ਜਿਸ ਨੇ ਸਾਰੀਆਂ ਚੀਜ਼ਾਂ ਉਸ ਦੇ ਅਧੀਨ ਕੀਤੀਆਂ ਹਨ, ਆਪ ਵੀ ਉਸ ਦੇ ਅਧੀਨ ਹੋ ਗਿਆ ਹੈ।+
8 ਤੂੰ ਸਾਰੀਆਂ ਚੀਜ਼ਾਂ ਉਸ ਦੇ ਪੈਰਾਂ ਹੇਠ ਕੀਤੀਆਂ।”+ ਸਾਰੀਆਂ ਚੀਜ਼ਾਂ ਉਸ ਦੇ ਅਧੀਨ ਕਰ ਕੇ+ ਪਰਮੇਸ਼ੁਰ ਨੇ ਅਜਿਹੀ ਕੋਈ ਚੀਜ਼ ਨਹੀਂ ਛੱਡੀ ਜੋ ਉਸ ਦੇ ਅਧੀਨ ਨਹੀਂ ਹੈ।+ ਪਰ ਅਸੀਂ ਅਜੇ ਇਹ ਨਹੀਂ ਦੇਖਦੇ ਕਿ ਸਾਰੀਆਂ ਚੀਜ਼ਾਂ ਉਸ ਦੇ ਅਧੀਨ ਹੋ ਗਈਆਂ ਹਨ।+