ਤੀਤੁਸ 3:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਕਿਸੇ ਬਾਰੇ ਬੁਰਾ-ਭਲਾ ਨਾ ਕਹਿਣ, ਲੜਾਈ-ਝਗੜੇ ਨਾ ਕਰਨ, ਅੜਬ ਨਾ ਹੋਣ+ ਅਤੇ ਸਾਰਿਆਂ ਨਾਲ ਹਮੇਸ਼ਾ ਨਰਮਾਈ ਨਾਲ ਪੇਸ਼ ਆਉਣ।+ ਯਾਕੂਬ 3:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਪਰ ਜਿਸ ਇਨਸਾਨ ਵਿਚ ਸਵਰਗੀ ਬੁੱਧ ਹੁੰਦੀ ਹੈ, ਉਹ ਸਭ ਤੋਂ ਪਹਿਲਾਂ ਸ਼ੁੱਧ,+ ਫਿਰ ਸ਼ਾਂਤੀ-ਪਸੰਦ,+ ਆਪਣੀ ਗੱਲ ʼਤੇ ਅੜਿਆ ਨਾ ਰਹਿਣ ਵਾਲਾ,+ ਕਹਿਣਾ ਮੰਨਣ ਲਈ ਤਿਆਰ, ਦਇਆ ਅਤੇ ਚੰਗੇ ਕੰਮਾਂ ਨਾਲ ਭਰਪੂਰ ਹੁੰਦਾ ਹੈ+ ਅਤੇ ਉਹ ਪੱਖਪਾਤ+ ਅਤੇ ਪਖੰਡ ਨਹੀਂ ਕਰਦਾ।+
2 ਕਿਸੇ ਬਾਰੇ ਬੁਰਾ-ਭਲਾ ਨਾ ਕਹਿਣ, ਲੜਾਈ-ਝਗੜੇ ਨਾ ਕਰਨ, ਅੜਬ ਨਾ ਹੋਣ+ ਅਤੇ ਸਾਰਿਆਂ ਨਾਲ ਹਮੇਸ਼ਾ ਨਰਮਾਈ ਨਾਲ ਪੇਸ਼ ਆਉਣ।+
17 ਪਰ ਜਿਸ ਇਨਸਾਨ ਵਿਚ ਸਵਰਗੀ ਬੁੱਧ ਹੁੰਦੀ ਹੈ, ਉਹ ਸਭ ਤੋਂ ਪਹਿਲਾਂ ਸ਼ੁੱਧ,+ ਫਿਰ ਸ਼ਾਂਤੀ-ਪਸੰਦ,+ ਆਪਣੀ ਗੱਲ ʼਤੇ ਅੜਿਆ ਨਾ ਰਹਿਣ ਵਾਲਾ,+ ਕਹਿਣਾ ਮੰਨਣ ਲਈ ਤਿਆਰ, ਦਇਆ ਅਤੇ ਚੰਗੇ ਕੰਮਾਂ ਨਾਲ ਭਰਪੂਰ ਹੁੰਦਾ ਹੈ+ ਅਤੇ ਉਹ ਪੱਖਪਾਤ+ ਅਤੇ ਪਖੰਡ ਨਹੀਂ ਕਰਦਾ।+