-
1 ਕੁਰਿੰਥੀਆਂ 13:4-7ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਪਿਆਰ+ ਧੀਰਜਵਾਨ*+ ਅਤੇ ਦਿਆਲੂ+ ਹੈ। ਪਿਆਰ ਈਰਖਾ ਨਹੀਂ ਕਰਦਾ,+ ਸ਼ੇਖ਼ੀਆਂ ਨਹੀਂ ਮਾਰਦਾ, ਘਮੰਡ ਨਾਲ ਨਹੀਂ ਫੁੱਲਦਾ,+ 5 ਬਦਤਮੀਜ਼ੀ ਨਾਲ* ਪੇਸ਼ ਨਹੀਂ ਆਉਂਦਾ,+ ਆਪਣੇ ਬਾਰੇ ਹੀ ਨਹੀਂ ਸੋਚਦਾ,+ ਗੁੱਸੇ ਵਿਚ ਭੜਕਦਾ ਨਹੀਂ।+ ਇਹ ਗਿਲੇ-ਸ਼ਿਕਵਿਆਂ* ਦਾ ਹਿਸਾਬ ਨਹੀਂ ਰੱਖਦਾ।+ 6 ਇਹ ਬੁਰਾਈ ਤੋਂ ਖ਼ੁਸ਼ ਨਹੀਂ ਹੁੰਦਾ,+ ਪਰ ਸੱਚਾਈ ਤੋਂ ਖ਼ੁਸ਼ ਹੁੰਦਾ ਹੈ। 7 ਇਹ ਸਭ ਕੁਝ ਬਰਦਾਸ਼ਤ ਕਰ ਲੈਂਦਾ ਹੈ,+ ਸਾਰੀਆਂ ਗੱਲਾਂ ਉੱਤੇ ਭਰੋਸਾ ਕਰਦਾ ਹੈ,+ ਸਾਰੀਆਂ ਗੱਲਾਂ ਦੀ ਆਸ ਰੱਖਦਾ ਹੈ,+ ਕਿਸੇ ਗੱਲ ਵਿਚ ਹਿੰਮਤ ਨਹੀਂ ਹਾਰਦਾ।+
-