ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯੂਹੰਨਾ 4:24
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਪਰਮੇਸ਼ੁਰ ਅਦਿੱਖ* ਹੈ+ ਅਤੇ ਉਸ ਦੀ ਭਗਤੀ ਕਰਨ ਵਾਲੇ ਲੋਕਾਂ ਲਈ ਜ਼ਰੂਰੀ ਹੈ ਕਿ ਉਹ ਪਵਿੱਤਰ ਸ਼ਕਤੀ ਅਤੇ ਸੱਚਾਈ ਅਨੁਸਾਰ ਭਗਤੀ ਕਰਨ।”+

  • ਯੂਹੰਨਾ 10:30
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 30 ਮੈਂ ਅਤੇ ਪਿਤਾ ਇਕ ਹਾਂ।”*+

  • ਯੂਹੰਨਾ 14:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਯਿਸੂ ਨੇ ਉਸ ਨੂੰ ਕਿਹਾ: “ਮੈਂ ਤੁਹਾਡੇ ਨਾਲ ਇੰਨੇ ਚਿਰ ਤੋਂ ਹਾਂ, ਪਰ ਫ਼ਿਲਿੱਪੁਸ, ਤੂੰ ਅਜੇ ਵੀ ਮੈਨੂੰ ਨਹੀਂ ਜਾਣਦਾ? ਜਿਸ ਨੇ ਮੈਨੂੰ ਦੇਖਿਆ ਹੈ, ਉਸ ਨੇ ਪਿਤਾ ਨੂੰ ਵੀ ਦੇਖਿਆ ਹੈ।+ ਤੂੰ ਇਹ ਕਿਉਂ ਕਹਿੰਦਾ ਹੈਂ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ’?

  • 1 ਤਿਮੋਥਿਉਸ 1:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਯੁਗਾਂ-ਯੁਗਾਂ ਦੇ ਰਾਜੇ,+ ਇੱਕੋ-ਇਕ ਪਰਮੇਸ਼ੁਰ+ ਦਾ ਆਦਰ ਤੇ ਮਹਿਮਾ ਹਮੇਸ਼ਾ-ਹਮੇਸ਼ਾ ਹੁੰਦੀ ਰਹੇ ਜਿਹੜਾ ਅਵਿਨਾਸ਼ੀ+ ਅਤੇ ਅਦਿੱਖ+ ਹੈ। ਆਮੀਨ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ