2 ਕੁਰਿੰਥੀਆਂ 5:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਇਸ ਦਾ ਮਤਲਬ ਹੈ ਕਿ ਪਰਮੇਸ਼ੁਰ ਮਸੀਹ ਰਾਹੀਂ ਲੋਕਾਂ ਨਾਲ ਸੁਲ੍ਹਾ ਕਰ ਰਿਹਾ ਸੀ+ ਅਤੇ ਉਸ ਨੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਲਈ ਦੋਸ਼ੀ ਨਹੀਂ ਠਹਿਰਾਇਆ।+ ਉਸ ਨੇ ਸਾਨੂੰ ਇਸ ਸੰਦੇਸ਼ ਦਾ ਪ੍ਰਚਾਰ ਕਰਨ ਦਾ ਕੰਮ ਦਿੱਤਾ ਕਿ ਲੋਕ ਪਰਮੇਸ਼ੁਰ ਨਾਲ ਸੁਲ੍ਹਾ ਕਰ ਸਕਦੇ ਹਨ।+ ਅਫ਼ਸੀਆਂ 1:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਮਿਥਿਆ ਸਮਾਂ ਪੂਰਾ ਹੋਣ ਤੇ ਉਹ ਅਜਿਹਾ ਪ੍ਰਬੰਧ ਕਰੇ ਜਿਸ ਦੁਆਰਾ ਉਹ ਸਵਰਗ ਦੀਆਂ ਸਾਰੀਆਂ ਚੀਜ਼ਾਂ ਅਤੇ ਧਰਤੀ ਦੀਆਂ ਸਾਰੀਆਂ ਚੀਜ਼ਾਂ ਦੁਬਾਰਾ ਇਕੱਠੀਆਂ ਕਰ ਕੇ ਉਸ ਦੇ ਅਧੀਨ ਕਰੇ,+ ਹਾਂ, ਮਸੀਹ ਦੇ ਅਧੀਨ ਕਰੇ
19 ਇਸ ਦਾ ਮਤਲਬ ਹੈ ਕਿ ਪਰਮੇਸ਼ੁਰ ਮਸੀਹ ਰਾਹੀਂ ਲੋਕਾਂ ਨਾਲ ਸੁਲ੍ਹਾ ਕਰ ਰਿਹਾ ਸੀ+ ਅਤੇ ਉਸ ਨੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਲਈ ਦੋਸ਼ੀ ਨਹੀਂ ਠਹਿਰਾਇਆ।+ ਉਸ ਨੇ ਸਾਨੂੰ ਇਸ ਸੰਦੇਸ਼ ਦਾ ਪ੍ਰਚਾਰ ਕਰਨ ਦਾ ਕੰਮ ਦਿੱਤਾ ਕਿ ਲੋਕ ਪਰਮੇਸ਼ੁਰ ਨਾਲ ਸੁਲ੍ਹਾ ਕਰ ਸਕਦੇ ਹਨ।+
10 ਮਿਥਿਆ ਸਮਾਂ ਪੂਰਾ ਹੋਣ ਤੇ ਉਹ ਅਜਿਹਾ ਪ੍ਰਬੰਧ ਕਰੇ ਜਿਸ ਦੁਆਰਾ ਉਹ ਸਵਰਗ ਦੀਆਂ ਸਾਰੀਆਂ ਚੀਜ਼ਾਂ ਅਤੇ ਧਰਤੀ ਦੀਆਂ ਸਾਰੀਆਂ ਚੀਜ਼ਾਂ ਦੁਬਾਰਾ ਇਕੱਠੀਆਂ ਕਰ ਕੇ ਉਸ ਦੇ ਅਧੀਨ ਕਰੇ,+ ਹਾਂ, ਮਸੀਹ ਦੇ ਅਧੀਨ ਕਰੇ