ਅਫ਼ਸੀਆਂ 4:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਇਸ ਲਈ ਮੈਂ, ਜੋ ਪ੍ਰਭੂ ਦੀ ਖ਼ਾਤਰ ਕੈਦੀ ਹਾਂ,+ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਹਾਡਾ ਚਾਲ-ਚਲਣ ਉਸ ਸੱਦੇ ਦੇ ਯੋਗ ਹੋਵੇ+ ਜੋ ਤੁਹਾਨੂੰ ਦਿੱਤਾ ਗਿਆ ਹੈ ਕੁਲੁੱਸੀਆਂ 1:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਤਾਂਕਿ ਤੁਹਾਡਾ ਚਾਲ-ਚਲਣ ਇਹੋ ਜਿਹਾ ਹੋਵੇ ਜਿਹੋ ਜਿਹਾ ਯਹੋਵਾਹ* ਦੇ ਸੇਵਕਾਂ ਦਾ ਹੁੰਦਾ ਹੈ ਅਤੇ ਤੁਸੀਂ ਉਸ ਨੂੰ ਪੂਰੀ ਤਰ੍ਹਾਂ ਖ਼ੁਸ਼ ਕਰ ਸਕੋ ਅਤੇ ਹਰ ਚੰਗਾ ਕੰਮ ਕਰਦੇ ਹੋਏ ਵਧੀਆ ਨਤੀਜੇ ਹਾਸਲ ਕਰੋ ਅਤੇ ਪਰਮੇਸ਼ੁਰ ਦੇ ਸਹੀ ਗਿਆਨ ਵਿਚ ਵਧਦੇ ਜਾਓ।+ 1 ਪਤਰਸ 1:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਪਰ ਪਵਿੱਤਰ ਪਰਮੇਸ਼ੁਰ ਵਾਂਗ ਜਿਸ ਨੇ ਤੁਹਾਨੂੰ ਸੱਦਿਆ ਹੈ, ਤੁਸੀਂ ਵੀ ਆਪਣੇ ਸਾਰੇ ਚਾਲ-ਚਲਣ ਵਿਚ ਪਵਿੱਤਰ ਬਣੋ+
4 ਇਸ ਲਈ ਮੈਂ, ਜੋ ਪ੍ਰਭੂ ਦੀ ਖ਼ਾਤਰ ਕੈਦੀ ਹਾਂ,+ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਹਾਡਾ ਚਾਲ-ਚਲਣ ਉਸ ਸੱਦੇ ਦੇ ਯੋਗ ਹੋਵੇ+ ਜੋ ਤੁਹਾਨੂੰ ਦਿੱਤਾ ਗਿਆ ਹੈ
10 ਤਾਂਕਿ ਤੁਹਾਡਾ ਚਾਲ-ਚਲਣ ਇਹੋ ਜਿਹਾ ਹੋਵੇ ਜਿਹੋ ਜਿਹਾ ਯਹੋਵਾਹ* ਦੇ ਸੇਵਕਾਂ ਦਾ ਹੁੰਦਾ ਹੈ ਅਤੇ ਤੁਸੀਂ ਉਸ ਨੂੰ ਪੂਰੀ ਤਰ੍ਹਾਂ ਖ਼ੁਸ਼ ਕਰ ਸਕੋ ਅਤੇ ਹਰ ਚੰਗਾ ਕੰਮ ਕਰਦੇ ਹੋਏ ਵਧੀਆ ਨਤੀਜੇ ਹਾਸਲ ਕਰੋ ਅਤੇ ਪਰਮੇਸ਼ੁਰ ਦੇ ਸਹੀ ਗਿਆਨ ਵਿਚ ਵਧਦੇ ਜਾਓ।+