ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੂਕਾ 11:52
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 52 “ਲਾਹਨਤ ਹੈ ਤੁਹਾਡੇ ʼਤੇ ਮੂਸਾ ਦੇ ਕਾਨੂੰਨ ਦੇ ਮਾਹਰੋ ਕਿਉਂਕਿ ਤੁਸੀਂ ਪਰਮੇਸ਼ੁਰ ਦੇ ਗਿਆਨ ਦੇ ਦਰਵਾਜ਼ੇ ਦੀ ਚਾਬੀ ਦੱਬੀ ਬੈਠੇ ਹੋ; ਤੁਸੀਂ ਆਪ ਤਾਂ ਅੰਦਰ ਗਏ ਨਹੀਂ, ਸਗੋਂ ਤੁਸੀਂ ਉਨ੍ਹਾਂ ਨੂੰ ਵੀ ਰੋਕਣ ਦੀ ਕੋਸ਼ਿਸ਼ ਕਰਦੇ ਹੋ ਜਿਹੜੇ ਅੰਦਰ ਜਾ ਰਹੇ ਹਨ!”+

  • ਰਸੂਲਾਂ ਦੇ ਕੰਮ 13:49, 50
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 49 ਇਸ ਤੋਂ ਇਲਾਵਾ, ਯਹੋਵਾਹ* ਦਾ ਬਚਨ ਪੂਰੇ ਇਲਾਕੇ ਵਿਚ ਫੈਲਦਾ ਗਿਆ। 50 ਪਰ ਯਹੂਦੀਆਂ ਨੇ ਪਰਮੇਸ਼ੁਰ ਦਾ ਡਰ ਮੰਨਣ ਵਾਲੀਆਂ ਸ਼ਹਿਰ ਦੀਆਂ ਮੰਨੀਆਂ-ਪ੍ਰਮੰਨੀਆਂ ਤੀਵੀਆਂ ਅਤੇ ਵੱਡੇ-ਵੱਡੇ ਆਦਮੀਆਂ ਨੂੰ ਭੜਕਾਇਆ+ ਅਤੇ ਉਨ੍ਹਾਂ ਨੇ ਪੌਲੁਸ ਅਤੇ ਬਰਨਾਬਾਸ ਨੂੰ ਮਾਰ-ਕੁੱਟ ਕੇ ਸ਼ਹਿਰੋਂ ਬਾਹਰ ਸੁੱਟ ਦਿੱਤਾ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ