ਰੋਮੀਆਂ 14:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਮਸੀਹ ਇਸੇ ਕਰਕੇ ਮਰਿਆ ਅਤੇ ਦੁਬਾਰਾ ਜੀਉਂਦਾ ਹੋਇਆ ਤਾਂਕਿ ਉਹ ਮਰੇ ਹੋਇਆਂ ਅਤੇ ਜੀਉਂਦਿਆਂ ਦਾ ਪ੍ਰਭੂ ਬਣੇ।+ 1 ਕੁਰਿੰਥੀਆਂ 15:3, 4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਮੈਂ ਜੋ ਸਭ ਤੋਂ ਜ਼ਰੂਰੀ ਗੱਲ ਸਿੱਖੀ ਸੀ, ਉਹ ਤੁਹਾਨੂੰ ਵੀ ਦੱਸੀ ਹੈ ਕਿ ਧਰਮ-ਗ੍ਰੰਥ ਅਨੁਸਾਰ ਮਸੀਹ ਸਾਡੇ ਪਾਪਾਂ ਦੀ ਖ਼ਾਤਰ ਮਰਿਆ,+ 4 ਉਸ ਨੂੰ ਦਫ਼ਨਾਇਆ ਗਿਆ+ ਅਤੇ ਧਰਮ-ਗ੍ਰੰਥ ਅਨੁਸਾਰ+ ਉਸ ਨੂੰ ਤੀਜੇ ਦਿਨ+ ਜੀਉਂਦਾ ਕੀਤਾ ਗਿਆ,+
3 ਮੈਂ ਜੋ ਸਭ ਤੋਂ ਜ਼ਰੂਰੀ ਗੱਲ ਸਿੱਖੀ ਸੀ, ਉਹ ਤੁਹਾਨੂੰ ਵੀ ਦੱਸੀ ਹੈ ਕਿ ਧਰਮ-ਗ੍ਰੰਥ ਅਨੁਸਾਰ ਮਸੀਹ ਸਾਡੇ ਪਾਪਾਂ ਦੀ ਖ਼ਾਤਰ ਮਰਿਆ,+ 4 ਉਸ ਨੂੰ ਦਫ਼ਨਾਇਆ ਗਿਆ+ ਅਤੇ ਧਰਮ-ਗ੍ਰੰਥ ਅਨੁਸਾਰ+ ਉਸ ਨੂੰ ਤੀਜੇ ਦਿਨ+ ਜੀਉਂਦਾ ਕੀਤਾ ਗਿਆ,+