ਯੂਹੰਨਾ 8:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 12 ਯਿਸੂ ਨੇ ਇਕ ਵਾਰ ਫਿਰ ਲੋਕਾਂ ਨੂੰ ਕਿਹਾ: “ਮੈਂ ਦੁਨੀਆਂ ਦਾ ਚਾਨਣ ਹਾਂ।+ ਜਿਹੜਾ ਮੇਰੇ ਪਿੱਛੇ-ਪਿੱਛੇ ਆਉਂਦਾ ਹੈ, ਉਹ ਕਦੇ ਹਨੇਰੇ ਵਿਚ ਨਹੀਂ ਚੱਲੇਗਾ, ਪਰ ਉਸ ਕੋਲ ਜੀਵਨ ਦਾ ਚਾਨਣ+ ਹੋਵੇਗਾ।” ਕੁਲੁੱਸੀਆਂ 1:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਉਹ ਸਾਨੂੰ ਹਨੇਰੇ ਦੇ ਅਧਿਕਾਰ ਤੋਂ ਛੁਡਾ ਕੇ+ ਆਪਣੇ ਪਿਆਰੇ ਪੁੱਤਰ ਦੇ ਰਾਜ ਵਿਚ ਲਿਆਇਆ ਸੀ 1 ਪਤਰਸ 2:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਪਰ ਤੁਸੀਂ “ਚੁਣੇ ਹੋਏ ਲੋਕ, ਰਾਜ ਕਰਨ ਵਾਲੇ ਪੁਜਾਰੀਆਂ ਦੀ ਮੰਡਲੀ, ਪਵਿੱਤਰ ਕੌਮ+ ਅਤੇ ਪਰਮੇਸ਼ੁਰ ਦੇ ਖ਼ਾਸ ਲੋਕ ਹੋ+ ਤਾਂਕਿ ਤੁਸੀਂ ਹਰ ਪਾਸੇ ਉਸ ਦੇ ਗੁਣਾਂ* ਦਾ ਐਲਾਨ ਕਰੋ”+ ਜਿਹੜਾ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੇ ਸ਼ਾਨਦਾਰ ਚਾਨਣ ਵਿਚ ਲਿਆਇਆ ਹੈ।+
8 12 ਯਿਸੂ ਨੇ ਇਕ ਵਾਰ ਫਿਰ ਲੋਕਾਂ ਨੂੰ ਕਿਹਾ: “ਮੈਂ ਦੁਨੀਆਂ ਦਾ ਚਾਨਣ ਹਾਂ।+ ਜਿਹੜਾ ਮੇਰੇ ਪਿੱਛੇ-ਪਿੱਛੇ ਆਉਂਦਾ ਹੈ, ਉਹ ਕਦੇ ਹਨੇਰੇ ਵਿਚ ਨਹੀਂ ਚੱਲੇਗਾ, ਪਰ ਉਸ ਕੋਲ ਜੀਵਨ ਦਾ ਚਾਨਣ+ ਹੋਵੇਗਾ।”
9 ਪਰ ਤੁਸੀਂ “ਚੁਣੇ ਹੋਏ ਲੋਕ, ਰਾਜ ਕਰਨ ਵਾਲੇ ਪੁਜਾਰੀਆਂ ਦੀ ਮੰਡਲੀ, ਪਵਿੱਤਰ ਕੌਮ+ ਅਤੇ ਪਰਮੇਸ਼ੁਰ ਦੇ ਖ਼ਾਸ ਲੋਕ ਹੋ+ ਤਾਂਕਿ ਤੁਸੀਂ ਹਰ ਪਾਸੇ ਉਸ ਦੇ ਗੁਣਾਂ* ਦਾ ਐਲਾਨ ਕਰੋ”+ ਜਿਹੜਾ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੇ ਸ਼ਾਨਦਾਰ ਚਾਨਣ ਵਿਚ ਲਿਆਇਆ ਹੈ।+