ਯੂਹੰਨਾ 17:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਉਨ੍ਹਾਂ ਨੂੰ ਸੱਚਾਈ ਨਾਲ ਪਵਿੱਤਰ ਕਰ;*+ ਤੇਰਾ ਬਚਨ ਹੀ ਸੱਚਾਈ ਹੈ।+ 1 ਕੁਰਿੰਥੀਆਂ 6:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਤੁਹਾਡੇ ਵਿੱਚੋਂ ਕੁਝ ਜਣੇ ਪਹਿਲਾਂ ਅਜਿਹੇ ਹੀ ਸਨ। ਪਰ ਹੁਣ ਤੁਹਾਨੂੰ ਧੋ ਕੇ ਸ਼ੁੱਧ+ ਅਤੇ ਪਵਿੱਤਰ ਕੀਤਾ ਗਿਆ ਹੈ।+ ਤੁਹਾਨੂੰ ਸਾਡੇ ਪਰਮੇਸ਼ੁਰ ਦੀ ਸ਼ਕਤੀ ਨਾਲ ਪ੍ਰਭੂ ਯਿਸੂ ਮਸੀਹ ਦੇ ਨਾਂ ʼਤੇ ਧਰਮੀ ਠਹਿਰਾਇਆ ਗਿਆ ਹੈ।+ 1 ਥੱਸਲੁਨੀਕੀਆਂ 4:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਪਰਮੇਸ਼ੁਰ ਨੇ ਸਾਨੂੰ ਗੰਦੀ ਜ਼ਿੰਦਗੀ ਜੀਉਣ ਲਈ ਨਹੀਂ, ਸਗੋਂ ਪਵਿੱਤਰ ਜ਼ਿੰਦਗੀ ਜੀਉਣ ਲਈ ਸੱਦਿਆ ਹੈ।+
11 ਤੁਹਾਡੇ ਵਿੱਚੋਂ ਕੁਝ ਜਣੇ ਪਹਿਲਾਂ ਅਜਿਹੇ ਹੀ ਸਨ। ਪਰ ਹੁਣ ਤੁਹਾਨੂੰ ਧੋ ਕੇ ਸ਼ੁੱਧ+ ਅਤੇ ਪਵਿੱਤਰ ਕੀਤਾ ਗਿਆ ਹੈ।+ ਤੁਹਾਨੂੰ ਸਾਡੇ ਪਰਮੇਸ਼ੁਰ ਦੀ ਸ਼ਕਤੀ ਨਾਲ ਪ੍ਰਭੂ ਯਿਸੂ ਮਸੀਹ ਦੇ ਨਾਂ ʼਤੇ ਧਰਮੀ ਠਹਿਰਾਇਆ ਗਿਆ ਹੈ।+