10 ਫਿਰ ਜਦੋਂ ਤੁਸੀਂ ਥੋੜ੍ਹੇ ਚਿਰ ਲਈ ਦੁੱਖ ਝੱਲ ਲਵੋਗੇ, ਤਾਂ ਸਾਰੀ ਅਪਾਰ ਕਿਰਪਾ ਦਾ ਪਰਮੇਸ਼ੁਰ, ਜਿਸ ਨੇ ਤੁਹਾਨੂੰ ਮਸੀਹ ਦੇ ਰਾਹੀਂ ਆਪਣੀ ਹਮੇਸ਼ਾ ਕਾਇਮ ਰਹਿਣ ਵਾਲੀ ਮਹਿਮਾ ਲਈ ਸੱਦਿਆ ਹੈ,+ ਆਪ ਤੁਹਾਡੀ ਸਿਖਲਾਈ ਪੂਰੀ ਕਰੇਗਾ। ਉਹ ਤੁਹਾਨੂੰ ਮਜ਼ਬੂਤ ਕਰੇਗਾ+ ਅਤੇ ਤੁਹਾਨੂੰ ਤਕੜਾ ਕਰੇਗਾ+ ਅਤੇ ਤੁਹਾਨੂੰ ਕਦੇ ਡੋਲਣ ਨਹੀਂ ਦੇਵੇਗਾ।