1 ਕੁਰਿੰਥੀਆਂ 15:58 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 58 ਇਸ ਲਈ ਮੇਰੇ ਪਿਆਰੇ ਭਰਾਵੋ, ਤਕੜੇ ਹੋਵੋ,+ ਦ੍ਰਿੜ੍ਹ ਬਣੋ ਅਤੇ ਪ੍ਰਭੂ ਦੇ ਕੰਮ ਵਿਚ ਹਮੇਸ਼ਾ ਰੁੱਝੇ ਰਹੋ+ ਕਿਉਂਕਿ ਤੁਸੀਂ ਜਾਣਦੇ ਹੋ ਕਿ ਪ੍ਰਭੂ ਦੇ ਕੰਮ ਵਿਚ ਤੁਹਾਡੀ ਮਿਹਨਤ ਬੇਕਾਰ ਨਹੀਂ ਜਾਂਦੀ।+ 1 ਕੁਰਿੰਥੀਆਂ 16:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਖ਼ਬਰਦਾਰ ਰਹੋ,+ ਨਿਹਚਾ ਵਿਚ ਪੱਕੇ ਰਹੋ,+ ਦਲੇਰ*+ ਅਤੇ ਤਕੜੇ ਬਣੋ।+
58 ਇਸ ਲਈ ਮੇਰੇ ਪਿਆਰੇ ਭਰਾਵੋ, ਤਕੜੇ ਹੋਵੋ,+ ਦ੍ਰਿੜ੍ਹ ਬਣੋ ਅਤੇ ਪ੍ਰਭੂ ਦੇ ਕੰਮ ਵਿਚ ਹਮੇਸ਼ਾ ਰੁੱਝੇ ਰਹੋ+ ਕਿਉਂਕਿ ਤੁਸੀਂ ਜਾਣਦੇ ਹੋ ਕਿ ਪ੍ਰਭੂ ਦੇ ਕੰਮ ਵਿਚ ਤੁਹਾਡੀ ਮਿਹਨਤ ਬੇਕਾਰ ਨਹੀਂ ਜਾਂਦੀ।+