ਰੋਮੀਆਂ 8:30 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 30 ਇਸ ਤੋਂ ਇਲਾਵਾ, ਜਿਨ੍ਹਾਂ ਬਾਰੇ ਉਸ ਨੇ ਇਹ ਫ਼ੈਸਲਾ ਕੀਤਾ ਸੀ,+ ਉਸ ਨੇ ਉਨ੍ਹਾਂ ਨੂੰ ਸੱਦਿਆ ਵੀ। ਉਸ ਨੇ ਜਿਨ੍ਹਾਂ ਨੂੰ ਸੱਦਿਆ, ਉਨ੍ਹਾਂ ਨੂੰ ਧਰਮੀ ਵੀ ਠਹਿਰਾਇਆ।+ ਅਖ਼ੀਰ ਵਿਚ, ਜਿਨ੍ਹਾਂ ਨੂੰ ਉਸ ਨੇ ਧਰਮੀ ਠਹਿਰਾਇਆ,+ ਉਨ੍ਹਾਂ ਨੂੰ ਮਹਿਮਾ ਵੀ ਦਿੱਤੀ।+
30 ਇਸ ਤੋਂ ਇਲਾਵਾ, ਜਿਨ੍ਹਾਂ ਬਾਰੇ ਉਸ ਨੇ ਇਹ ਫ਼ੈਸਲਾ ਕੀਤਾ ਸੀ,+ ਉਸ ਨੇ ਉਨ੍ਹਾਂ ਨੂੰ ਸੱਦਿਆ ਵੀ। ਉਸ ਨੇ ਜਿਨ੍ਹਾਂ ਨੂੰ ਸੱਦਿਆ, ਉਨ੍ਹਾਂ ਨੂੰ ਧਰਮੀ ਵੀ ਠਹਿਰਾਇਆ।+ ਅਖ਼ੀਰ ਵਿਚ, ਜਿਨ੍ਹਾਂ ਨੂੰ ਉਸ ਨੇ ਧਰਮੀ ਠਹਿਰਾਇਆ,+ ਉਨ੍ਹਾਂ ਨੂੰ ਮਹਿਮਾ ਵੀ ਦਿੱਤੀ।+