ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਰਸੂਲਾਂ ਦੇ ਕੰਮ 16:1, 2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਇਸ ਤੋਂ ਬਾਅਦ ਪੌਲੁਸ ਦਰਬੇ ਅਤੇ ਫਿਰ ਲੁਸਤ੍ਰਾ+ ਆਇਆ। ਉੱਥੇ ਤਿਮੋਥਿਉਸ+ ਨਾਂ ਦਾ ਇਕ ਚੇਲਾ ਸੀ ਜਿਹੜਾ ਨਿਹਚਾ ਕਰਨ ਵਾਲੀ ਯਹੂਦਣ ਦਾ ਪੁੱਤਰ ਸੀ, ਪਰ ਉਸ ਦਾ ਪਿਤਾ ਯੂਨਾਨੀ ਸੀ। 2 ਲੁਸਤ੍ਰਾ ਅਤੇ ਇਕੁਨਿਉਮ ਦੇ ਭਰਾ ਉਸ ਦੀਆਂ ਬਹੁਤ ਸਿਫ਼ਤਾਂ ਕਰਦੇ ਸਨ।

  • 1 ਕੁਰਿੰਥੀਆਂ 4:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਇਸੇ ਕਰਕੇ ਮੈਂ ਤਿਮੋਥਿਉਸ ਨੂੰ ਤੁਹਾਡੇ ਕੋਲ ਘੱਲ ਰਿਹਾ ਹਾਂ ਕਿਉਂਕਿ ਮਸੀਹ ਦੀ ਸੇਵਾ ਵਿਚ ਉਹ ਮੇਰਾ ਪਿਆਰਾ ਤੇ ਵਫ਼ਾਦਾਰ ਬੱਚਾ ਹੈ। ਉਹ ਤੁਹਾਨੂੰ ਮੇਰੇ ਕੰਮ ਕਰਨ ਦੇ ਸਾਰੇ ਤਰੀਕੇ ਯਾਦ ਕਰਾਵੇਗਾ ਜਿਹੜੇ ਮੈਂ ਮਸੀਹ ਯਿਸੂ ਦੀ ਸੇਵਾ ਕਰਦੇ ਹੋਏ ਵਰਤਦਾ ਹਾਂ,+ ਜਿਵੇਂ ਮੈਂ ਹਰ ਜਗ੍ਹਾ ਸਾਰੀਆਂ ਮੰਡਲੀਆਂ ਨੂੰ ਇਹ ਤਰੀਕੇ ਸਿਖਾਉਂਦਾ ਹਾਂ।

  • ਫ਼ਿਲਿੱਪੀਆਂ 2:19, 20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਜੇ ਪ੍ਰਭੂ ਯਿਸੂ ਨੇ ਚਾਹਿਆ, ਤਾਂ ਮੈਂ ਜਲਦੀ ਹੀ ਤਿਮੋਥਿਉਸ ਨੂੰ ਤੁਹਾਡੇ ਕੋਲ ਘੱਲਾਂਗਾ+ ਤਾਂਕਿ ਤੁਹਾਡੀ ਖ਼ਬਰ-ਸਾਰ ਜਾਣ ਕੇ ਮੈਨੂੰ ਹੌਸਲਾ ਮਿਲੇ। 20 ਮੇਰੇ ਕੋਲ ਉਸ ਵਰਗਾ ਹੋਰ ਕੋਈ ਨਹੀਂ ਹੈ ਜੋ ਸੱਚੇ ਦਿਲੋਂ ਤੁਹਾਡਾ ਫ਼ਿਕਰ ਕਰਦਾ ਹੋਵੇ

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ