-
ਗਲਾਤੀਆਂ 2:7, 8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਇਸ ਦੀ ਬਜਾਇ, ਜਦੋਂ ਉਨ੍ਹਾਂ ਨੇ ਦੇਖਿਆ ਕਿ ਮੈਨੂੰ ਗ਼ੈਰ-ਯਹੂਦੀ* ਲੋਕਾਂ ਨੂੰ ਖ਼ੁਸ਼ ਖ਼ਬਰੀ ਸੁਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ,+ ਠੀਕ ਜਿਵੇਂ ਪਤਰਸ ਨੂੰ ਯਹੂਦੀ ਲੋਕਾਂ* ਕੋਲ ਜਾਣ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ 8 (ਕਿਉਂਕਿ ਜਿਸ ਨੇ ਪਤਰਸ ਨੂੰ ਯਹੂਦੀ ਲੋਕਾਂ ਲਈ ਰਸੂਲ ਹੋਣ ਦਾ ਅਧਿਕਾਰ ਦਿੱਤਾ ਸੀ, ਉਸ ਨੇ ਹੀ ਮੈਨੂੰ ਗ਼ੈਰ-ਯਹੂਦੀ ਲੋਕਾਂ ਲਈ ਰਸੂਲ ਹੋਣ ਦਾ ਅਧਿਕਾਰ ਦਿੱਤਾ ਸੀ)+
-