ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਰਸੂਲਾਂ ਦੇ ਕੰਮ 9:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਪਰ ਪ੍ਰਭੂ ਨੇ ਉਸ ਨੂੰ ਕਿਹਾ: “ਤੂੰ ਉੱਥੇ ਜਾਹ ਕਿਉਂਕਿ ਉਸ ਆਦਮੀ ਨੂੰ ਮੈਂ ਚੁਣਿਆ ਹੈ*+ ਤਾਂਕਿ ਉਸ ਦੇ ਜ਼ਰੀਏ ਮੇਰਾ ਨਾਂ ਗ਼ੈਰ-ਯਹੂਦੀ ਲੋਕਾਂ,+ ਰਾਜਿਆਂ+ ਅਤੇ ਇਜ਼ਰਾਈਲੀ ਲੋਕਾਂ ਤਕ ਪਹੁੰਚੇ।

  • 2 ਕੁਰਿੰਥੀਆਂ 3:5, 6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਪਰ ਅਸੀਂ ਇਹ ਨਹੀਂ ਕਹਿੰਦੇ ਕਿ ਅਸੀਂ ਖ਼ੁਦ-ਬ-ਖ਼ੁਦ ਇਸ ਕੰਮ ਦੇ ਕਾਬਲ ਬਣ ਗਏ, ਸਗੋਂ ਪਰਮੇਸ਼ੁਰ ਨੇ ਸਾਨੂੰ ਇਸ ਯੋਗ ਬਣਾਇਆ ਹੈ।+ 6 ਉਸ ਨੇ ਸਾਨੂੰ ਨਵੇਂ ਇਕਰਾਰ ਅਤੇ ਪਵਿੱਤਰ ਸ਼ਕਤੀ ਦੇ ਸੇਵਕ ਬਣਨ ਦੇ ਯੋਗ ਬਣਾਇਆ ਹੈ,+ ਨਾ ਕਿ ਲਿਖਤੀ ਕਾਨੂੰਨ ਦੇ+ ਕਿਉਂਕਿ ਲਿਖਤੀ ਕਾਨੂੰਨ ਇਨਸਾਨ ਨੂੰ ਮੌਤ ਦੀ ਸਜ਼ਾ ਦਿੰਦਾ ਹੈ,+ ਪਰ ਪਵਿੱਤਰ ਸ਼ਕਤੀ ਜ਼ਿੰਦਗੀ ਦਿੰਦੀ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ