-
1 ਕੁਰਿੰਥੀਆਂ 15:34ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
34 ਹੋਸ਼ ਵਿਚ ਆਓ ਅਤੇ ਸਹੀ ਕੰਮ ਕਰੋ ਅਤੇ ਪਾਪ ਕਰਨ ਵਿਚ ਨਾ ਲੱਗੇ ਰਹੋ ਕਿਉਂਕਿ ਤੁਹਾਡੇ ਵਿੱਚੋਂ ਕੁਝ ਜਣਿਆਂ ਨੂੰ ਪਰਮੇਸ਼ੁਰ ਦਾ ਬਿਲਕੁਲ ਵੀ ਗਿਆਨ ਨਹੀਂ ਹੈ। ਮੈਂ ਤੁਹਾਨੂੰ ਇਹ ਗੱਲ ਇਸ ਕਰਕੇ ਕਹਿ ਰਿਹਾ ਹਾਂ ਤਾਂਕਿ ਤੁਹਾਨੂੰ ਸ਼ਰਮਿੰਦਗੀ ਮਹਿਸੂਸ ਹੋਵੇ।
-