ਰੋਮੀਆਂ 13:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਉਨ੍ਹਾਂ ਦਾ ਜੋ ਵੀ ਹੱਕ ਬਣਦਾ ਹੈ, ਉਨ੍ਹਾਂ ਨੂੰ ਦਿਓ। ਜਿਹੜਾ ਟੈਕਸ ਮੰਗਦਾ ਹੈ, ਉਸ ਨੂੰ ਟੈਕਸ ਦਿਓ;+ ਜਿਹੜਾ ਚੁੰਗੀ ਮੰਗਦਾ ਹੈ, ਉਸ ਨੂੰ ਚੁੰਗੀ ਦਿਓ। ਜਿਸ ਤੋਂ ਡਰਨਾ ਚਾਹੀਦਾ ਹੈ, ਉਸ ਤੋਂ ਡਰੋ;+ ਜਿਸ ਦਾ ਆਦਰ ਕਰਨਾ ਚਾਹੀਦਾ ਹੈ, ਉਸ ਦਾ ਆਦਰ ਕਰੋ।+ ਅਫ਼ਸੀਆਂ 6:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਗ਼ੁਲਾਮੋ, ਆਪਣੇ ਇਨਸਾਨੀ ਮਾਲਕਾਂ ਦਾ ਡਰ ਅਤੇ ਆਦਰ ਨਾਲ ਦਿਲੋਂ ਕਹਿਣਾ ਮੰਨੋ,+ ਠੀਕ ਜਿਵੇਂ ਤੁਸੀਂ ਮਸੀਹ ਦਾ ਕਹਿਣਾ ਮੰਨਦੇ ਹੋ। ਕੁਲੁੱਸੀਆਂ 3:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਗ਼ੁਲਾਮੋ, ਤੁਸੀਂ ਹਰ ਗੱਲ ਵਿਚ ਆਪਣੇ ਇਨਸਾਨੀ ਮਾਲਕਾਂ ਦਾ ਕਹਿਣਾ ਮੰਨੋ।+ ਉਨ੍ਹਾਂ ਨੂੰ ਖ਼ੁਸ਼ ਕਰਨ ਲਈ ਤੁਹਾਨੂੰ ਸਿਰਫ਼ ਉਦੋਂ ਹੀ ਇਸ ਤਰ੍ਹਾਂ ਨਹੀਂ ਕਰਨਾ ਚਾਹੀਦਾ ਜਦੋਂ ਉਹ ਦੇਖ ਰਹੇ ਹੋਣ।* ਤੁਸੀਂ ਇਨਸਾਨਾਂ ਨੂੰ ਖ਼ੁਸ਼ ਕਰਨ ਦੀ ਬਜਾਇ ਯਹੋਵਾਹ* ਦਾ ਡਰ ਰੱਖਦੇ ਹੋਏ ਦਿਲੋਂ ਉਨ੍ਹਾਂ ਦਾ ਕਹਿਣਾ ਮੰਨੋ।
7 ਉਨ੍ਹਾਂ ਦਾ ਜੋ ਵੀ ਹੱਕ ਬਣਦਾ ਹੈ, ਉਨ੍ਹਾਂ ਨੂੰ ਦਿਓ। ਜਿਹੜਾ ਟੈਕਸ ਮੰਗਦਾ ਹੈ, ਉਸ ਨੂੰ ਟੈਕਸ ਦਿਓ;+ ਜਿਹੜਾ ਚੁੰਗੀ ਮੰਗਦਾ ਹੈ, ਉਸ ਨੂੰ ਚੁੰਗੀ ਦਿਓ। ਜਿਸ ਤੋਂ ਡਰਨਾ ਚਾਹੀਦਾ ਹੈ, ਉਸ ਤੋਂ ਡਰੋ;+ ਜਿਸ ਦਾ ਆਦਰ ਕਰਨਾ ਚਾਹੀਦਾ ਹੈ, ਉਸ ਦਾ ਆਦਰ ਕਰੋ।+
5 ਗ਼ੁਲਾਮੋ, ਆਪਣੇ ਇਨਸਾਨੀ ਮਾਲਕਾਂ ਦਾ ਡਰ ਅਤੇ ਆਦਰ ਨਾਲ ਦਿਲੋਂ ਕਹਿਣਾ ਮੰਨੋ,+ ਠੀਕ ਜਿਵੇਂ ਤੁਸੀਂ ਮਸੀਹ ਦਾ ਕਹਿਣਾ ਮੰਨਦੇ ਹੋ।
22 ਗ਼ੁਲਾਮੋ, ਤੁਸੀਂ ਹਰ ਗੱਲ ਵਿਚ ਆਪਣੇ ਇਨਸਾਨੀ ਮਾਲਕਾਂ ਦਾ ਕਹਿਣਾ ਮੰਨੋ।+ ਉਨ੍ਹਾਂ ਨੂੰ ਖ਼ੁਸ਼ ਕਰਨ ਲਈ ਤੁਹਾਨੂੰ ਸਿਰਫ਼ ਉਦੋਂ ਹੀ ਇਸ ਤਰ੍ਹਾਂ ਨਹੀਂ ਕਰਨਾ ਚਾਹੀਦਾ ਜਦੋਂ ਉਹ ਦੇਖ ਰਹੇ ਹੋਣ।* ਤੁਸੀਂ ਇਨਸਾਨਾਂ ਨੂੰ ਖ਼ੁਸ਼ ਕਰਨ ਦੀ ਬਜਾਇ ਯਹੋਵਾਹ* ਦਾ ਡਰ ਰੱਖਦੇ ਹੋਏ ਦਿਲੋਂ ਉਨ੍ਹਾਂ ਦਾ ਕਹਿਣਾ ਮੰਨੋ।