ਕਹਾਉਤਾਂ 15:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਨਰਮ* ਜਵਾਬ ਕ੍ਰੋਧ ਨੂੰ ਠੰਢਾ ਕਰ ਦਿੰਦਾ ਹੈ,+ਪਰ ਕਠੋਰ* ਬੋਲ ਗੁੱਸੇ ਨੂੰ ਭੜਕਾਉਂਦਾ ਹੈ।+ ਮੱਤੀ 5:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 “ਖ਼ੁਸ਼ ਹਨ ਨਰਮ ਸੁਭਾਅ ਵਾਲੇ+ ਕਿਉਂਕਿ ਉਹ ਧਰਤੀ ਦੇ ਵਾਰਸ ਹੋਣਗੇ।+ ਗਲਾਤੀਆਂ 5:22, 23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਦੂਜੇ ਪਾਸੇ, ਪਵਿੱਤਰ ਸ਼ਕਤੀ ਅਨੁਸਾਰ ਚੱਲ ਕੇ ਇਹ ਗੁਣ* ਪੈਦਾ ਹੁੰਦੇ ਹਨ: ਪਿਆਰ, ਖ਼ੁਸ਼ੀ, ਸ਼ਾਂਤੀ, ਧੀਰਜ, ਦਇਆ, ਭਲਾਈ,*+ ਨਿਹਚਾ, 23 ਨਰਮਾਈ, ਸੰਜਮ।+ ਅਜਿਹੇ ਗੁਣਾਂ ਖ਼ਿਲਾਫ਼ ਕੋਈ ਕਾਨੂੰਨ ਨਹੀਂ ਹੈ। ਕੁਲੁੱਸੀਆਂ 3:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਇਸ ਕਰਕੇ ਪਰਮੇਸ਼ੁਰ ਦੇ ਚੁਣੇ ਹੋਏ+ ਪਵਿੱਤਰ ਅਤੇ ਪਿਆਰੇ ਸੇਵਕ ਹੋਣ ਦੇ ਨਾਤੇ ਮੋਹ, ਹਮਦਰਦੀ,+ ਦਇਆ, ਨਿਮਰਤਾ,*+ ਨਰਮਾਈ+ ਅਤੇ ਧੀਰਜ+ ਨੂੰ ਪਹਿਨ ਲਓ। 1 ਪਤਰਸ 3:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਇਸ ਦੀ ਬਜਾਇ, ਆਪਣੇ ਦਿਲਾਂ ਵਿਚ ਸਵੀਕਾਰ ਕਰੋ ਕਿ ਮਸੀਹ ਹੀ ਪ੍ਰਭੂ ਹੈ ਅਤੇ ਉਹ ਪਵਿੱਤਰ ਹੈ। ਜੇ ਕੋਈ ਤੁਹਾਡੇ ਤੋਂ ਪੁੱਛਦਾ ਹੈ ਕਿ ਤੁਸੀਂ ਆਸ਼ਾ ਕਿਉਂ ਰੱਖਦੇ ਹੋ, ਤਾਂ ਉਸ ਨੂੰ ਜਵਾਬ ਦੇਣ ਲਈ ਹਮੇਸ਼ਾ ਤਿਆਰ ਰਹੋ, ਪਰ ਨਰਮਾਈ+ ਅਤੇ ਪੂਰੇ ਆਦਰ ਨਾਲ ਜਵਾਬ ਦਿਓ।+
22 ਦੂਜੇ ਪਾਸੇ, ਪਵਿੱਤਰ ਸ਼ਕਤੀ ਅਨੁਸਾਰ ਚੱਲ ਕੇ ਇਹ ਗੁਣ* ਪੈਦਾ ਹੁੰਦੇ ਹਨ: ਪਿਆਰ, ਖ਼ੁਸ਼ੀ, ਸ਼ਾਂਤੀ, ਧੀਰਜ, ਦਇਆ, ਭਲਾਈ,*+ ਨਿਹਚਾ, 23 ਨਰਮਾਈ, ਸੰਜਮ।+ ਅਜਿਹੇ ਗੁਣਾਂ ਖ਼ਿਲਾਫ਼ ਕੋਈ ਕਾਨੂੰਨ ਨਹੀਂ ਹੈ।
12 ਇਸ ਕਰਕੇ ਪਰਮੇਸ਼ੁਰ ਦੇ ਚੁਣੇ ਹੋਏ+ ਪਵਿੱਤਰ ਅਤੇ ਪਿਆਰੇ ਸੇਵਕ ਹੋਣ ਦੇ ਨਾਤੇ ਮੋਹ, ਹਮਦਰਦੀ,+ ਦਇਆ, ਨਿਮਰਤਾ,*+ ਨਰਮਾਈ+ ਅਤੇ ਧੀਰਜ+ ਨੂੰ ਪਹਿਨ ਲਓ।
15 ਇਸ ਦੀ ਬਜਾਇ, ਆਪਣੇ ਦਿਲਾਂ ਵਿਚ ਸਵੀਕਾਰ ਕਰੋ ਕਿ ਮਸੀਹ ਹੀ ਪ੍ਰਭੂ ਹੈ ਅਤੇ ਉਹ ਪਵਿੱਤਰ ਹੈ। ਜੇ ਕੋਈ ਤੁਹਾਡੇ ਤੋਂ ਪੁੱਛਦਾ ਹੈ ਕਿ ਤੁਸੀਂ ਆਸ਼ਾ ਕਿਉਂ ਰੱਖਦੇ ਹੋ, ਤਾਂ ਉਸ ਨੂੰ ਜਵਾਬ ਦੇਣ ਲਈ ਹਮੇਸ਼ਾ ਤਿਆਰ ਰਹੋ, ਪਰ ਨਰਮਾਈ+ ਅਤੇ ਪੂਰੇ ਆਦਰ ਨਾਲ ਜਵਾਬ ਦਿਓ।+