ਮੱਤੀ 20:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਠੀਕ ਜਿਵੇਂ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਨਹੀਂ, ਸਗੋਂ ਸੇਵਾ ਕਰਨ+ ਅਤੇ ਬਹੁਤ ਸਾਰੇ ਲੋਕਾਂ ਦੀ ਰਿਹਾਈ ਦੀ ਕੀਮਤ ਦੇਣ ਲਈ ਆਪਣੀ ਜਾਨ ਕੁਰਬਾਨ ਕਰਨ ਆਇਆ।”+ ਮਰਕੁਸ 10:45 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 45 ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਨਹੀਂ, ਸਗੋਂ ਸੇਵਾ ਕਰਨ+ ਅਤੇ ਬਹੁਤ ਸਾਰੇ ਲੋਕਾਂ ਦੀ ਰਿਹਾਈ ਦੀ ਕੀਮਤ ਦੇਣ ਲਈ ਆਪਣੀ ਜਾਨ ਕੁਰਬਾਨ ਕਰਨ ਆਇਆ।”+ ਕੁਲੁੱਸੀਆਂ 1:13, 14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਉਹ ਸਾਨੂੰ ਹਨੇਰੇ ਦੇ ਅਧਿਕਾਰ ਤੋਂ ਛੁਡਾ ਕੇ+ ਆਪਣੇ ਪਿਆਰੇ ਪੁੱਤਰ ਦੇ ਰਾਜ ਵਿਚ ਲਿਆਇਆ ਸੀ 14 ਅਤੇ ਉਸ ਨੇ ਰਿਹਾਈ ਦੀ ਕੀਮਤ ਅਦਾ ਕਰ ਕੇ ਸਾਨੂੰ ਛੁਡਾਇਆ ਹੈ ਯਾਨੀ ਸਾਡੇ ਪਾਪ ਮਾਫ਼ ਕੀਤੇ ਹਨ।+
28 ਠੀਕ ਜਿਵੇਂ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਨਹੀਂ, ਸਗੋਂ ਸੇਵਾ ਕਰਨ+ ਅਤੇ ਬਹੁਤ ਸਾਰੇ ਲੋਕਾਂ ਦੀ ਰਿਹਾਈ ਦੀ ਕੀਮਤ ਦੇਣ ਲਈ ਆਪਣੀ ਜਾਨ ਕੁਰਬਾਨ ਕਰਨ ਆਇਆ।”+
45 ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਨਹੀਂ, ਸਗੋਂ ਸੇਵਾ ਕਰਨ+ ਅਤੇ ਬਹੁਤ ਸਾਰੇ ਲੋਕਾਂ ਦੀ ਰਿਹਾਈ ਦੀ ਕੀਮਤ ਦੇਣ ਲਈ ਆਪਣੀ ਜਾਨ ਕੁਰਬਾਨ ਕਰਨ ਆਇਆ।”+
13 ਉਹ ਸਾਨੂੰ ਹਨੇਰੇ ਦੇ ਅਧਿਕਾਰ ਤੋਂ ਛੁਡਾ ਕੇ+ ਆਪਣੇ ਪਿਆਰੇ ਪੁੱਤਰ ਦੇ ਰਾਜ ਵਿਚ ਲਿਆਇਆ ਸੀ 14 ਅਤੇ ਉਸ ਨੇ ਰਿਹਾਈ ਦੀ ਕੀਮਤ ਅਦਾ ਕਰ ਕੇ ਸਾਨੂੰ ਛੁਡਾਇਆ ਹੈ ਯਾਨੀ ਸਾਡੇ ਪਾਪ ਮਾਫ਼ ਕੀਤੇ ਹਨ।+