-
1 ਤਿਮੋਥਿਉਸ 2:9, 10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਇਸੇ ਤਰ੍ਹਾਂ ਤੀਵੀਆਂ ਨੂੰ ਸੋਚ-ਸਮਝ ਕੇ* ਸਲੀਕੇਦਾਰ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੇ ਪਹਿਰਾਵੇ ਤੋਂ ਸ਼ਰਮ-ਹਯਾ ਝਲਕਣੀ ਚਾਹੀਦੀ ਹੈ। ਨਾਲੇ ਉਹ ਵਾਲ਼ਾਂ ਦੇ ਵਧ-ਚੜ੍ਹ ਕੇ ਫ਼ੈਸ਼ਨ ਨਾ ਕਰਨ* ਅਤੇ ਨਾ ਹੀ ਸੋਨਾ ਜਾਂ ਮੋਤੀ ਜਾਂ ਮਹਿੰਗੇ-ਮਹਿੰਗੇ ਕੱਪੜੇ ਪਾਉਣ,+ 10 ਸਗੋਂ ਆਪਣੇ ਆਪ ਨੂੰ ਨੇਕ ਕੰਮਾਂ ਨਾਲ ਸ਼ਿੰਗਾਰਨ ਕਿਉਂਕਿ ਇਹੋ ਜਿਹਾ ਸ਼ਿੰਗਾਰ ਪਰਮੇਸ਼ੁਰ ਦੀ ਭਗਤੀ ਕਰਨ ਵਾਲੀਆਂ ਤੀਵੀਆਂ ਨੂੰ ਸ਼ੋਭਾ ਦਿੰਦਾ ਹੈ।+
-