ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਤਿਮੋਥਿਉਸ 6:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਪਿਆਰੇ ਤਿਮੋਥਿਉਸ, ਉਸ ਅਮਾਨਤ ਦੀ ਰਾਖੀ ਕਰ ਜੋ ਤੈਨੂੰ ਸੌਂਪੀ ਗਈ ਹੈ,+ ਉਨ੍ਹਾਂ ਖੋਖਲੀਆਂ ਗੱਲਾਂ ਤੋਂ ਦੂਰ ਰਹਿ ਜੋ ਪਵਿੱਤਰ ਗੱਲਾਂ ਦੇ ਉਲਟ ਹਨ ਅਤੇ ਝੂਠੇ “ਗਿਆਨ” ਦੇ ਉਲਟ ਵਿਚਾਰਾਂ ਤੋਂ ਵੀ ਦੂਰ ਰਹਿ।+

  • 2 ਤਿਮੋਥਿਉਸ 2:16-18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਪਰ ਖੋਖਲੀਆਂ ਗੱਲਾਂ ਨੂੰ ਨਕਾਰ ਜੋ ਪਵਿੱਤਰ ਗੱਲਾਂ ਦੇ ਉਲਟ ਹਨ+ ਕਿਉਂਕਿ ਅਜਿਹੀਆਂ ਗੱਲਾਂ ਪਿੱਛੇ ਲੱਗ ਕੇ ਲੋਕ ਬੁਰੇ ਤੋਂ ਬੁਰੇ ਹੁੰਦੇ ਜਾਣਗੇ। 17 ਉਨ੍ਹਾਂ ਦੀਆਂ ਖੋਖਲੀਆਂ ਗੱਲਾਂ ਪੱਕੇ ਫੋੜੇ ਵਾਂਗ ਫੈਲਣਗੀਆਂ। ਹਮਿਨਾਉਸ ਤੇ ਫ਼ਿਲੇਤੁਸ ਇਹੋ ਜਿਹੇ ਲੋਕ ਹਨ।+ 18 ਇਹ ਆਦਮੀ ਸੱਚਾਈ ਦੇ ਰਾਹ ਤੋਂ ਭਟਕ ਗਏ ਹਨ ਅਤੇ ਕਹਿੰਦੇ ਹਨ ਕਿ ਮਰੇ ਹੋਇਆਂ ਨੂੰ ਜੀਉਂਦਾ ਕੀਤਾ ਜਾ ਚੁੱਕਾ ਹੈ+ ਅਤੇ ਉਹ ਕੁਝ ਲੋਕਾਂ ਦੀ ਨਿਹਚਾ ਨੂੰ ਬਰਬਾਦ ਕਰ ਰਹੇ ਹਨ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ