-
ਰਸੂਲਾਂ ਦੇ ਕੰਮ 6:5, 6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 ਸਾਰੇ ਚੇਲਿਆਂ ਨੂੰ ਉਨ੍ਹਾਂ ਦੀ ਇਹ ਗੱਲ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਨ੍ਹਾਂ ਨੂੰ ਚੁਣਿਆ: ਇਸਤੀਫ਼ਾਨ, ਜਿਹੜਾ ਨਿਹਚਾ ਤੇ ਪਵਿੱਤਰ ਸ਼ਕਤੀ ਨਾਲ ਭਰਪੂਰ ਸੀ ਅਤੇ ਫ਼ਿਲਿੱਪੁਸ,+ ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਤੇ ਅੰਤਾਕੀਆ ਦਾ ਨਿਕਲਾਉਸ ਜਿਸ ਨੇ ਯਹੂਦੀ ਧਰਮ ਅਪਣਾਇਆ ਸੀ। 6 ਉਨ੍ਹਾਂ ਨੇ ਸੱਤਾਂ ਨੂੰ ਰਸੂਲਾਂ ਕੋਲ ਲਿਆਂਦਾ ਅਤੇ ਰਸੂਲਾਂ ਨੇ ਪ੍ਰਾਰਥਨਾ ਕਰਨ ਤੋਂ ਬਾਅਦ ਉਨ੍ਹਾਂ ਉੱਤੇ ਆਪਣੇ ਹੱਥ ਰੱਖੇ।+
-