-
1 ਤਿਮੋਥਿਉਸ 6:3, 4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਜੇ ਕੋਈ ਇਨਸਾਨ ਗ਼ਲਤ ਸਿੱਖਿਆ ਦਿੰਦਾ ਹੈ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਸਹੀ* ਸਿੱਖਿਆ ਨਾਲ ਅਤੇ ਉਸ ਸਿੱਖਿਆ ਨਾਲ ਸਹਿਮਤ ਨਹੀਂ ਹੁੰਦਾ+ ਜਿਸ ਅਨੁਸਾਰ ਪਰਮੇਸ਼ੁਰ ਦੀ ਭਗਤੀ ਕੀਤੀ ਜਾਣੀ ਚਾਹੀਦੀ ਹੈ,+ 4 ਤਾਂ ਉਹ ਘਮੰਡ ਨਾਲ ਫੁੱਲ ਗਿਆ ਹੈ ਅਤੇ ਉਸ ਨੂੰ ਕਿਸੇ ਵੀ ਗੱਲ ਦੀ ਸਮਝ ਨਹੀਂ ਹੈ।+ ਉਹ ਵਾਦ-ਵਿਵਾਦ ਕਰਨ ਅਤੇ ਸ਼ਬਦਾਂ ਬਾਰੇ ਬਹਿਸ ਕਰਨ ਵਿਚ ਲੱਗਾ ਰਹਿੰਦਾ ਹੈ।*+ ਇਨ੍ਹਾਂ ਗੱਲਾਂ ਕਰਕੇ ਲੋਕ ਈਰਖਾ, ਝਗੜੇ ਅਤੇ ਇਕ-ਦੂਜੇ ਨੂੰ ਬਦਨਾਮ ਕਰਦੇ ਹਨ,* ਉਨ੍ਹਾਂ ਵਿਚ ਸ਼ੱਕ ਕਰਨ ਦੀ ਬੁਰੀ ਭਾਵਨਾ ਪੈਦਾ ਹੁੰਦੀ ਹੈ
-