ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਕੁਰਿੰਥੀਆਂ 1:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਇਸ ਲਈ ਜੇ ਅਸੀਂ ਕਿਸੇ ਮੁਸੀਬਤ* ਦਾ ਸਾਮ੍ਹਣਾ ਕਰਦੇ ਹਾਂ, ਤਾਂ ਇਹ ਤੁਹਾਡੇ ਦਿਲਾਸੇ ਅਤੇ ਮੁਕਤੀ ਲਈ ਹੈ। ਜੇ ਸਾਨੂੰ ਦਿਲਾਸਾ ਦਿੱਤਾ ਜਾ ਰਿਹਾ ਹੈ, ਤਾਂ ਇਹ ਤੁਹਾਡੇ ਦਿਲਾਸੇ ਲਈ ਹੈ ਤਾਂਕਿ ਤੁਸੀਂ ਇਸ ਦਿਲਾਸੇ ਦੀ ਮਦਦ ਨਾਲ ਉਹ ਸਾਰੇ ਕਸ਼ਟ ਸਹਿ ਸਕੋ ਜਿਹੜੇ ਅਸੀਂ ਸਹਿੰਦੇ ਹਾਂ।

  • ਅਫ਼ਸੀਆਂ 3:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਇਸ ਲਈ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਮੈਂ ਤੁਹਾਡੀ ਖ਼ਾਤਰ ਜੋ ਦੁੱਖ ਝੱਲ ਰਿਹਾ ਹਾਂ, ਉਨ੍ਹਾਂ ਕਰਕੇ ਤੁਸੀਂ ਹਿੰਮਤ ਨਾ ਹਾਰੋ ਕਿਉਂਕਿ ਮੇਰੇ ਦੁੱਖਾਂ ਕਾਰਨ ਤੁਹਾਡੀ ਵਡਿਆਈ ਹੋਵੇਗੀ।+

  • ਕੁਲੁੱਸੀਆਂ 1:24
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਮੈਨੂੰ ਤੁਹਾਡੀ ਖ਼ਾਤਰ ਦੁੱਖ ਝੱਲ ਕੇ ਖ਼ੁਸ਼ੀ ਹੁੰਦੀ ਹੈ+ ਅਤੇ ਮਸੀਹ ਕਰਕੇ ਮੈਂ ਉਸ ਦੇ ਸਰੀਰ ਯਾਨੀ ਮੰਡਲੀ+ ਦੀ ਖ਼ਾਤਰ ਆਪਣੇ ਸਰੀਰ ਵਿਚ ਹੋਰ ਦੁੱਖ ਝੱਲਦੇ ਰਹਿਣ ਲਈ ਤਿਆਰ ਹਾਂ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ